29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਆਟੋ-ਮੋਟਰਸਾਈਕਲ ਟੱਕਰ 'ਚ ਇਕ ਨੌਜਵਾਨ ਦੀ ਮੌਤ - ਬੱਚਾ ਗੰਭੀਰ ਜ਼ਖ਼ਮੀ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਆਟੋ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ...

Ad Position 21
No active advertisement
ਅਜੀਤ ਡੈਸਕ 21-11-2025

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਆਟੋ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸ਼ਾਮ ਲਾਲ ਪੁੱਤਰ ਜਸਵੰਤ ਰਾਏ ਪਿੰਡ ਅਹਿਮਦਾਬਾਦ ਨੇੜੇ ਧਾਰੀਵਾਲ ਮੋਟਰਸਾਈਕਲ 'ਤੇ ਇਕ ਬੱਚੇ ਸਮੇਤ ਜਾ ਰਿਹਾ ਸੀ ਕਿ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਗ਼ਲਤ ਪਾਸੇ ਤੋਂ ਆਏ ਟੈਂਪੂ ਨਾਲ ਉਸ ਦੀ ਟੱਕਰ ਹੋ ਗਈ।

 

ਇਸ ਘਟਨਾ ਵਿਚ ਸ਼ਾਮ ਲਾਲ ਦੀ ਮੌਕੇ ਉੱਪਰ ਮੌਤ ਹੋ ਗਈ, ਜਦਕਿ ਉਸ ਦੇ ਪਿੱਛੇ ਬੈਠਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਗੁਰਦਾਸਪੁਰ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸ਼ਤਾਬਦੀ ਯਾਤਰਾ ਕਪੂਰਥਲਾ ਜ਼ਿਲ੍ਹੇ 'ਚ ਦਾਖ਼ਲ ਅਗਲੀ ਖ਼ਬਰ ਹਿਮਾਚਲ ਦਾ ਰਹਿਣ ਵਾਲਾ ਸੀ ਦੁਬਈ ਏਅਰ ਸ਼ੋਅ ਦੌਰਾਨ ਸ਼ਹੀਦ ਹੋਇਆ ਜਵਾਨ
Ad Position 24