29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਅਸਾਮ ਚੋਣਾਂ- ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

ਗੁਹਾਟੀ 4 ਅਪ੍ਰੈਲ- ਸਾਹਮਣੇ ਆਏ ਸ਼ੁਰੂਆਤੀ ਰੁਝਾਨਾਂ ਅਨੁਸਾਰ ਸੱਤਾਧਾਰੀ ਭਾਜਪਾ ਅਸਾਮ ਦੀਆਂ 126 ਵਿਧਾਨ ਸਭਾ ਸੀਟਾਂ ਵਿਚੋਂ 10 'ਤੇ ਅੱਗੇ ਹੈ, ਜਦੋਂ ਕਿ ਵਿਰੋਧੀ ਕਾਂਗਰਸ ਛੇ 'ਤੇ ਅੱਗੇ....

Ad Position 21
No active advertisement
ਅਜੀਤ ਡੈਸਕ 04-05-2026

ਗੁਹਾਟੀ 4 ਅਪ੍ਰੈਲ- ਸਾਹਮਣੇ ਆਏ ਸ਼ੁਰੂਆਤੀ ਰੁਝਾਨਾਂ ਅਨੁਸਾਰ ਸੱਤਾਧਾਰੀ ਭਾਜਪਾ ਅਸਾਮ ਦੀਆਂ 126 ਵਿਧਾਨ ਸਭਾ ਸੀਟਾਂ ਵਿਚੋਂ 10 'ਤੇ ਅੱਗੇ ਹੈ, ਜਦੋਂ ਕਿ ਵਿਰੋਧੀ ਕਾਂਗਰਸ ਛੇ 'ਤੇ ਅੱਗੇ ਹੈ। ਰਾਜ ਦੀਆਂ ਸਾਰੀਆਂ 126 ਵਿਧਾਨ ਸਭਾ ਸੀਟਾਂ ਲਈ ਵੋਟਿੰਗ 9 ਅਪ੍ਰੈਲ ਨੂੰ ਇਕ ਪੜਾਅ ਵਿਚ ਹੋਈ ਸੀ ਤੇ 722 ਉਮੀਦਵਾਰ ਚੋਣਾਂ ਲੜ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਦੇ ਅੰਕੜੇ ਆਏ ਸਾਹਮਣੇ ਅਗਲੀ ਖ਼ਬਰ ਮਿਹਨਤ ਨਾਲ ਕਰ ਸਕਦੇ ਹਾਂ ਹਰ ਚੁਣੌਤੀ ਪਾਰ- ਪ੍ਰਧਾਨ ਮੰਤਰੀ ਮੋਦੀ
Ad Position 24