29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮੈਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕਰਦਾ ਹਾਂ- ਮੁੱਖ ਚੋਣ ਅਧਿਕਾਰੀ ਮਨੋਜ ਅਗਰਵਾਲ

ਕੋਲਕਾਤਾ 4 ਮਈ- ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਮਨੋਜ ਕੁਮਾਰ ਅਗਰਵਾਲ ਦਾ ਕਹਿਣਾ ਹੈ ਕਿ "ਮੈਂ ਡੀਐਮ ਨੂੰ ਨਿਰਦੇਸ਼ ਦਿੱਤੇ ਹਨ ਕਿ ਅੱਜ ਜਿੱਤ ਦੇ ਜਲੂਸਾਂ ਲਈ ਕੋਈ ਇਜਾਜ਼ਤ ਨਾ ਦਿੱਤੀ ਜਾਵੇ। ਕੱਲ੍ਹ ਤੋਂ ਇਜਾਜ਼ਤ ਦਿੱਤੀ ਜਾਵੇਗੀ...

Ad Position 21
No active advertisement
ਅਜੀਤ ਡੈਸਕ 04-05-2026

ਕੋਲਕਾਤਾ 4 ਮਈ- ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਮਨੋਜ ਕੁਮਾਰ ਅਗਰਵਾਲ ਦਾ ਕਹਿਣਾ ਹੈ ਕਿ "ਮੈਂ ਡੀਐਮ ਨੂੰ ਨਿਰਦੇਸ਼ ਦਿੱਤੇ ਹਨ ਕਿ ਅੱਜ ਜਿੱਤ ਦੇ ਜਲੂਸਾਂ ਲਈ ਕੋਈ ਇਜਾਜ਼ਤ ਨਾ ਦਿੱਤੀ ਜਾਵੇ। ਕੱਲ੍ਹ ਤੋਂ ਇਜਾਜ਼ਤ ਦਿੱਤੀ ਜਾਵੇਗੀ।

ਸਾਡੀ ਕੋਸ਼ਿਸ਼ ਸ਼ਾਂਤੀ ਬਣਾਈ ਰੱਖਣ ਦੀ ਹੈ... ਇਹ ਪਹਿਲੀ ਵਾਰ ਹੈ ਜਦੋਂ ਚੋਣਾਂ ਦੌਰਾਨ ਅਤੇ ਅੱਜ ਵੋਟਾਂ ਦੀ ਗਿਣਤੀ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ। ਮੈਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕਰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ : ਮਿਲੀਆਂ ਵੀਵੀਪੈਟ ਸਲਿੱਪਾਂ ਸਨ, ਜਾਂਚ ਕੀਤੀ ਜਾਵੇਗੀ - ਮੁੱਖ ਚੋਣ ਅਧਿਕਾਰੀ ਅਗਲੀ ਖ਼ਬਰ ਪੱਛਮੀ ਬੰਗਾਲ ਵਿੱਚ ਭਾਜਪਾ ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 148 ਸੀਟਾਂ 'ਤੇ ਅੱਗੇ
Ad Position 24