29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕੇਰਲਮ ਚੋਣਾਂ 2026 : ਕਾਂਗਰਸ ਦੀ ਅਗਵਾਈ ਵਾਲੇ ਯੂਡੀਐਫ ਨੇ ਬਹੁਮਤ ਦਾ ਅੰਕੜਾ ਕੀਤਾ ਪਾਰ

ਤਿਰੂਵਨੰਤਪੁਰਮ, 4 ਮਈ - ਕਾਂਗਰਸ ਦੀ ਅਗਵਾਈ ਵਾਲੇ ਯੂਡੀਐਫ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।ਸੂਬਾ ਕਾਂਗਰਸ ਪ੍ਰਧਾਨ ਸੰਨੀ ਜੋਸਫ਼ ਨੇ ਕਿਹਾ, "ਕੇਰਲ ਦੇ ਲੋਕਾਂ ਦਾ ਧੰਨਵਾਦ ਜਿਨ੍ਹਾਂ...

Ad Position 21
No active advertisement
ਅਜੀਤ ਡੈਸਕ 04-05-2026

ਤਿਰੂਵਨੰਤਪੁਰਮ, 4 ਮਈ - ਕਾਂਗਰਸ ਦੀ ਅਗਵਾਈ ਵਾਲੇ ਯੂਡੀਐਫ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।ਸੂਬਾ ਕਾਂਗਰਸ ਪ੍ਰਧਾਨ ਸੰਨੀ ਜੋਸਫ਼ ਨੇ ਕਿਹਾ, "ਕੇਰਲ ਦੇ ਲੋਕਾਂ ਦਾ ਧੰਨਵਾਦ ਜਿਨ੍ਹਾਂ ਨੇ ਸਾਨੂੰ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਿਵਾਈ। ਇਹ ਸਥਾਨਕ ਸੰਸਥਾ ਵਿਚ ਵਾਪਰੀਆਂ ਘਟਨਾਵਾਂ ਦਾ ਦੁਹਰਾਓ ਹੈ। ਇਹ ਐਲਡੀਐਫ ਵਿਰੁੱਧ ਉਨ੍ਹਾਂ ਦੀਆਂ ਲੋਕ ਵਿਰੋਧੀ ਗਤੀਵਿਧੀਆਂ ਅਤੇ ਨੀਤੀਆਂ ਲਈ ਇਕ ਸਪੱਸ਼ਟ ਫੈਸਲਾ ਹੈ।",

Ad Position 22
No active advertisement
ਪਿਛਲੀ ਖ਼ਬਰ ਕੋਲਕਾਤਾ ਵਿਚ ਭਾਜਪਾ ਦਫ਼ਤਰ ਦੇ ਬਾਹਰ ਜਸ਼ਨ ਦਾ ਮਾਹੌਲ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤੇਜਾ ਸਿੰਘ ਸਮੁੰਦਰੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ
Ad Position 24