29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਦਿੱਲੀ ਹਾਈ ਕੋਰਟ ਵਲੋਂ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ 'ਤੇ ਐਨਆਈਏ ਨੂੰ ਨੋਟਿਸ

ਨਵੀਂ ਦਿੱਲੀ, 4 ਮਈ - ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ 'ਤੇ ਐਨਆਈਏ ਨੂੰ ਨੋਟਿਸ ਜਾਰੀ ਕੀਤਾ ਹੈ ਜਿਸ ਵਿਚ ਉਨ੍ਹਾਂ ਨੂੰ ਆਪਣੇ ਪਿਤਾ ਨਾਲ ਰਹਿਣ ਲਈ ਅੰਤਰਿਮ ਜ਼ਮਾਨਤ ਦੇਣ...

Ad Position 21
No active advertisement
ਅਜੀਤ ਡੈਸਕ 04-05-2026

ਨਵੀਂ ਦਿੱਲੀ, 4 ਮਈ - ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ 'ਤੇ ਐਨਆਈਏ ਨੂੰ ਨੋਟਿਸ ਜਾਰੀ ਕੀਤਾ ਹੈ ਜਿਸ ਵਿਚ ਉਨ੍ਹਾਂ ਨੂੰ ਆਪਣੇ ਪਿਤਾ ਨਾਲ ਰਹਿਣ ਲਈ ਅੰਤਰਿਮ ਜ਼ਮਾਨਤ ਦੇਣ ਦੇ ਹੁਕਮ ਵਿਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ, ਜੋ ਸ੍ਰੀਨਗਰ ਦੇ ਹਸਪਤਾਲ ਵਿਚ ਦਾਖ਼ਲ ਸਨ। ਹੁਣ ਉਨ੍ਹਾਂ ਦੇ ਪਿਤਾ ਨੂੰ ਏਮਜ਼ ਦਿੱਲੀ ਲਿਜਾਇਆ ਗਿਆ ਹੈ। ਅਬਦੁਲ ਰਾਸ਼ਿਦ ਸ਼ੇਖ ਏਮਜ਼ ਵਿਚ ਆਪਣੇ ਪਿਤਾ ਨਾਲ ਰਹਿਣ ਦੀ ਆਗਿਆ ਮੰਗੀ ਹੈ।
ਹਾਈ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਦਾ ਪਤਾ ਵੀ ਦੇਣ ਲਈ ਕਿਹਾ ਹੈ ਜਿਥੇ ਅੰਤਰਿਮ ਜ਼ਮਾਨਤ ਦੀ ਮਿਆਦ ਦੌਰਾਨ ਅਬਦੁਲ ਰਾਸ਼ਿਦ ਸ਼ੇਖ ਰਹਿਣਗੇ। ਉਨ੍ਹਾਂ ਨੂੰ 28 ਅਪ੍ਰੈਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਮੈਕਰੋਨ ਵਲੋਂ ਹੋਰਮੁਜ਼ ਸਟ੍ਰੇਟ ਨੂੰ ਦੁਬਾਰਾ ਖੋਲ੍ਹਣ ਲਈ ਅਮਰੀਕਾ-ਈਰਾਨ ਦੀ ਤਾਲਮੇਲ ਦੀ ਅਪੀਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ
Ad Position 24