29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਭਾਰਤ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਟਲੀ ਪਹੁੰਚੇ

ਵੈਨਿਸ (ਇਟਲੀ) 4 ਮਈ, (ਹਰਦੀਪ ਸਿੰਘ ਕੰਗ)- ਭਾਰਤ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਇਟਲੀ ਪਹੁੰਚ ਗਏ ਹਨ...

Ad Position 21
No active advertisement
ਅਜੀਤ ਡੈਸਕ 04-05-2026

ਵੈਨਿਸ (ਇਟਲੀ) 4 ਮਈ, (ਹਰਦੀਪ ਸਿੰਘ ਕੰਗ)- ਭਾਰਤ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਇਟਲੀ ਪਹੁੰਚ ਗਏ ਹਨ। ਇੰਡੀਅਨ ਕੌਂਸਲੇਟ ਜਨਰਲ ਆਫ ਮਿਲਾਨ ਲਵੱਨਿਆ ਕੁਮਾਰ ਜੀ ਦੁਆਰਾ ਸਤਿਕਾਰਯੋਗ ਕੇਂਦਰੀ ਮੰਤਰੀ ਸ਼ੇਖਾਵਤ ਦਾ ਵੇਨਿਸ ਏਅਰਪੋਰਟ 'ਤੇ ਭਰਪੂਰ ਸਵਾਗਤ ਕੀਤਾ ਗਿਆ।

ਸ਼ੇਖਾਵਤ ਵੇਨਿਸ ਵਿਖੇ ਲੱਗਣ ਵਾਲੀ 61ਵੀਂ ਅੰਤਰਰਾਸ਼ਟਰੀ ਕਲਾ ਪ੍ਰਦਰਸ਼ਨੀ ਵਿਚ ਸ਼ਿਰਕਤ ਕਰਨ ਲਈ ਇਟਲੀ ਪਹੁੰਚੇ ਹਨ।

Ad Position 22
No active advertisement
ਪਿਛਲੀ ਖ਼ਬਰ ਤਾਮਿਲਨਾਡੂ ਵਿਚ ਐਕਟਰ ਵਿਜੈ ਦਾ ਜਲਵਾ, ਸਮਰਥਕਾਂ ਵਿਚ ਜਿੱਤ ਦਾ ਜਸ਼ਨ ਅਗਲੀ ਖ਼ਬਰ ਬੰਗਾਲ ਵਾਂਗ ਭਾਜਪਾ ਪੰਜਾਬ ਵਿੱਚ ਨਾ ਸੋਚੇ- ਮੁੱਖ ਮੰਤਰੀ ਭਗਵੰਤ ਮਾਨ
Ad Position 24