29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ ਕੁਲਤਾਰ ਸਿੰਘ ਸੰਧਵਾਂ

ਚੰਡੀਗੜ, 4 ਮਈ- ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਕੱਤਰੇਤ ਤੋਂ 8 ਮਈ ਨੂੰ ਸਵੇਰੇ 11 ਵਜੇ ਹਾਜ਼ਰ ਹੋਣ ਦਾ ਸੁਨੇਹਾ ਮਿਲਿਆ ਹੈ...

Ad Position 21
No active advertisement
ਅਜੀਤ ਡੈਸਕ 04-05-2026

ਚੰਡੀਗੜ, 4 ਮਈ- ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਕੱਤਰੇਤ ਤੋਂ 8 ਮਈ ਨੂੰ ਸਵੇਰੇ 11 ਵਜੇ ਹਾਜ਼ਰ ਹੋਣ ਦਾ ਸੁਨੇਹਾ ਮਿਲਿਆ ਹੈ। ਸਾਡੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਅਤੇ ਸਤਿਕਾਰਯੋਗ ਹੈ।

ਉਹਨਾ ਕਿਹਾ ਕਿ ਅਸੀਂ ਨਿਮਾਣੇ ਸੇਵਕਾਂ ਵਜੋਂ, ਆਪਣਾ ਪੱਖ ਪੇਸ਼ ਕਰਨ ਲਈ ਪੂਰੀ ਨਿਮਰਤਾ ਅਤੇ ਵਿਸ਼ਵਾਸ ਨਾਲ ਹਾਜ਼ਰ ਹੋਣ ਲਈ ਵਚਨਬੱਧ ਹਾਂ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ 250 ਖੇਡ ਮੈਦਾਨਾਂ ਦਾ ਪਿੰਡ ਕਾਲੇਵਾਲ ਵਿਖੇ ਲੋਕ ਅਰਪਣ ਕੀਤਾ ਅਗਲੀ ਖ਼ਬਰ ਤਾਮਿਲਨਾਡੂ ਵਿਚ ਐਕਟਰ ਵਿਜੈ ਦਾ ਜਲਵਾ, ਸਮਰਥਕਾਂ ਵਿਚ ਜਿੱਤ ਦਾ ਜਸ਼ਨ
Ad Position 24