29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮਲੇਰਕੋਟਲਾ ਪੁਲਿਸ ਵਲੋਂ ਅੰਨ੍ਹੇ ਕਤਲ ਦਾ ਮਾਮਲਾ ਸੁਲਝਾ ਕੇ ਕੀਤੇ 2 ਦੋਸ਼ੀ ਗ੍ਰਿਫ਼ਤਾਰ

ਮਲੇਰਕੋਟਲਾ, 4 ਮਈ (ਮੁਹੰਮਦ ਹਨੀਫ਼ ਥਿੰਦ) - ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਵਿਚ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ...

Ad Position 21
No active advertisement
ਅਜੀਤ ਡੈਸਕ 04-05-2026

ਮਲੇਰਕੋਟਲਾ, 4 ਮਈ (ਮੁਹੰਮਦ ਹਨੀਫ਼ ਥਿੰਦ) - ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਵਿਚ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ। ਉਨ੍ਹਾਂ ਦੱਸਿਆ ਕਿ ਦੀਪਿੰਦਰਪਾਲ ਸਿੰਘ ਉਪ ਕਪਤਾਨ ਇਨਵੈਸਟੀਗੇਸ਼ਨ ਅਤੇ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਹਿਮਦਗੜ੍ਹ ਦੀ ਸੁਖਦੇਵ ਸਿੰਘ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਵਲੋਂ ਪਿੰਡ ਸਰੋਦ ਵਾਸੀ ਸੁਰਜੀਤ ਸਿੰਘ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਧਰਮਦਮ ਵਿਧਾਨ ਸਭਾ ਸੀਟ ਜਿੱਤੀ ਅਗਲੀ ਖ਼ਬਰ ਪੱਛਮੀ ਬੰਗਾਲ ਤੋਂ ਸ਼ੁਰੂ ਹੋਈ ਬਦਲਾਅ ਦੀ ਲਹਿਰ ਹੁਣ ਪੰਜਾਬ ਤੱਕ ਪਹੁੰਚੇਗੀ - ਅਸ਼ਵਨੀ ਸ਼ਰਮਾ
Ad Position 24