29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕਾਂ ਨਾਲ ਦਿੱਲੀ ਰਵਾਨਾ ਹੋਏ ਮੁੱਖ ਮੰਤਰੀ ਮਾਨ

ਚੰਡੀਗੜ੍ਹ, 5 ਅਪ੍ਰੈਲ- ਆਮ ਆਦਮੀ ਪਾਰਟੀ ਪੰਜਾਬ ਦੇ ਛੇ ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪੈਦਾ ਹੋਈ ਸਥਿਤੀ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 05-05-2026

ਚੰਡੀਗੜ੍ਹ, 5 ਅਪ੍ਰੈਲ- ਆਮ ਆਦਮੀ ਪਾਰਟੀ ਪੰਜਾਬ ਦੇ ਛੇ ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਪੈਦਾ ਹੋਈ ਸਥਿਤੀ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣਗੇ। ਉਹ ਵਿਧਾਇਕਾਂ ਨਾਲ ਦਿੱਲੀ ਲਈ ਰਵਾਨਾ ਹੋ ਗਏ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਉਹ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਵਿਰੁੱਧ ਵਾਪਸ ਬੁਲਾਉਣ ਦੇ ਅਧਿਕਾਰ ਦੀ ਮੰਗ ਉਠਾਉਣਗੇ। ਸਾਰੇ ਵਿਧਾਇਕ ਮੁਲਾਕਾਤ ਲਈ ਤਿੰਨ ਬੱਸਾਂ ਵਿਚ ਦਿੱਲੀ ਲਈ ਰਵਾਨਾ ਹੋਏ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫ਼ਲਾ ਉਨ੍ਹਾਂ ਤੋਂ ਅੱਗੇ ਚੱਲ ਰਿਹਾ ਸੀ। 

Ad Position 22
No active advertisement
ਪਿਛਲੀ ਖ਼ਬਰ ਸੰਗਰੂਰ 'ਚ 15 ਸਾਲਾ ਲੜਕੇ ਦਾ ਕਤਲ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24