29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਆਪ ਤੇ ਭਾਜਪਾ ਇਕੋ ਸਿੱਕੇ ਦੇ ਦੋ ਪਹਿਲੂ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 5 ਅਪ੍ਰੈਲ- ਕਾਂਗਰਸ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਮੈਂ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਮੁੱਖ ਮੰਤਰੀ ਮਾਨ ਭਾਜਪਾ....

Ad Position 21
No active advertisement
ਅਜੀਤ ਡੈਸਕ 05-05-2026

ਚੰਡੀਗੜ੍ਹ, 5 ਅਪ੍ਰੈਲ- ਕਾਂਗਰਸ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਮੈਂ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਮੁੱਖ ਮੰਤਰੀ ਮਾਨ ਭਾਜਪਾ ਦੇ ਹਿੱਤਾਂ ਦੀ ਪੂਰਤੀ ਲਈ ਚੁੱਪ-ਚਾਪ ਦਿੱਲੀ ਵਿਚ ਵਿਧਾਇਕਾਂ ਨੂੰ ਖੜ੍ਹਾ ਕਰ ਸਕਦੇ ਹਨ। ਹੁਣ ਰਾਘਵ ਚੱਢਾ ਦੇ ਉਸੇ ਦਿਨ ਰਾਸ਼ਟਰਪਤੀ ਨਾਲ ਸਿਰਫ਼ 90 ਮਿੰਟ ਪਹਿਲਾਂ ਮੁਲਾਕਾਤ ਕਰਨਾ ਜਵਾਬਾਂ ਨਾਲੋਂ ਜ਼ਿਆਦਾ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਰਫ਼ਤਾਰ ਨਾਲ ਅਰਵਿੰਦ ਕੇਜਰੀਵਾਲ ਨੂੰ ਲੱਗ ਸਕਦਾ ਹੈ ਕਿ ਅਗਲਾ 'ਸਰਪ੍ਰਾਈਜ਼' ਉਨ੍ਹਾਂ ਲਈ ਥੋੜ੍ਹਾ ਜਲਦੀ ਆ ਗਿਆ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸੁਨੀਲ ਜਾਖੜ ਨੇ ਕੱਲ੍ਹ ਇਕ ਸੰਕੇਤ ਦਿੱਤਾ ਸੀ ਕਿ ਆਪ ਤੇ ਭਾਜਪਾ ਇਕੋ ਸਿੱਕੇ ਦੇ ਦੋ ਪਹਿਲੂ ਹਨ।

Ad Position 22
No active advertisement
ਪਿਛਲੀ ਖ਼ਬਰ ਮੈਨੂੰ ਉਮੀਦ ਹੈ ਕਿ ਮੁੱਖ ਮੰਤਰੀ ਮਾਨ ਰਾਸ਼ਟਰਪਤੀ ਦੇ ਅਹੁਦੇ ਦੀ ਮਾਣ ਮਰਿਆਦਾ ਰੱਖਣਗੇ ਬਰਕਰਾਰ- ਸੁਨੀਲ ਜਾਖੜ ਅਗਲੀ ਖ਼ਬਰ ਰਾਸ਼ਟਰਪਤੀ ਨੂੰ ਮਿਲਣਾ ਸ਼ਕਤੀ ਪ੍ਰਦਰਸ਼ਨ ਨਹੀਂ, ਸਾਡਾ ਮੌਲਿਕ ਅਧਿਕਾਰ ਹੈ- ਬਲਤੇਜ ਪੰਨੂ
Ad Position 24