29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮੈਨੂੰ ਉਮੀਦ ਹੈ ਕਿ ਮੁੱਖ ਮੰਤਰੀ ਮਾਨ ਰਾਸ਼ਟਰਪਤੀ ਦੇ ਅਹੁਦੇ ਦੀ ਮਾਣ ਮਰਿਆਦਾ ਰੱਖਣਗੇ ਬਰਕਰਾਰ- ਸੁਨੀਲ ਜਾਖੜ

ਚੰਡੀਗੜ੍ਹ, 5 ਅਪ੍ਰੈਲ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਮਿਲਣੀ ਸੰਬੰਧੀ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ....

Ad Position 21
No active advertisement
ਅਜੀਤ ਡੈਸਕ 05-05-2026

ਚੰਡੀਗੜ੍ਹ, 5 ਅਪ੍ਰੈਲ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਮਿਲਣੀ ਸੰਬੰਧੀ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਅੱਜ ਰਾਸ਼ਟਰਪਤੀ ਭਵਨ ਵਿਚ ਦਾਖਲ ਹੋਣਗੇ ਉਮੀਦ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮਾਣਯੋਗ ਰਾਸ਼ਟਰਪਤੀ ਦੇ ਅਹੁਦੇ ਦੀ ਮਾਣ-ਮਰਿਆਦਾ ਦਾ ਸਤਿਕਾਰ ਕਰਨਗੇ, ਭਾਵੇਂ ਉਹ ਆਪਣੇ ਅਹੁਦੇ ਜਾਂ ਪੰਜਾਬ ਵਿਧਾਨ ਸਭਾ ਦੀ ਮਾਣ-ਮਰਿਆਦਾ ਨੂੰ ਬਰਕਰਾਰ ਰੱਖਣ ਵਿਚ ਅਸਫ਼ਲ ਰਹੇ ਹੋਣ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ’ਚ ਸ਼ਾਮਿਲ ਹੋ ਜਾਣ ਨਾਲ ਕੋਈ ਕਾਨੂੰਨ ਤੋਂ ਉਪਰ ਨਹੀਂ ਹੋ ਜਾਂਦਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਆਪ ਤੇ ਭਾਜਪਾ ਇਕੋ ਸਿੱਕੇ ਦੇ ਦੋ ਪਹਿਲੂ- ਪ੍ਰਤਾਪ ਸਿੰਘ ਬਾਜਵਾ
Ad Position 24