29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

'ਆਪ' ਫਰਜ਼ੀ ਐਫਆਈਆਰ ਦਰਜ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ- ਸੰਦੀਪ ਪਾਠਕ

ਨਵੀਂ ਦਿੱਲੀ, 5 ਮਈ । ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣ ਤੋ ਬਾਅਦ ਸੰਦੀਪ ਪਾਠਕ ਨੇ ਵੱਡਾ ਬਿਆਨ ਦਿੱਤਾ ਹੈ...

Ad Position 21
No active advertisement
ਅਜੀਤ ਡੈਸਕ 05-05-2026

ਨਵੀਂ ਦਿੱਲੀ, 5 ਮਈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣ ਤੋ ਬਾਅਦ ਸੰਦੀਪ ਪਾਠਕ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪ ਸਰਕਾਰ ਤੇ ਤੰਜ ਕੱਸਦੇ ਹੋਏ ਕਿਹਾ ਕਿ ਅਸੀਂ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਦੇ ਆਧਾਰ 'ਤੇ 'ਆਪ' ਛੱਡਣ ਦਾ ਫੈਸਲਾ ਕੀਤਾ ਸੀ।

'ਆਪ' ਫਰਜ਼ੀ ਐਫਆਈਆਰ ਦਰਜ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਕਾਨੂੰਨੀ ਲੜਾਈ ਲੜਾਂਗੇ... ਅਸੀਂ ਦੇਸ਼ ਦੇ ਹਿੱਤ ਲਈ ਕੰਮ ਕਰ ਰਹੇ ਹਾਂ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਹੋਈ ਖਤਮ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫ਼ਲਾ ਪੁੱਜਾ ਦਿੱਲੀ
Ad Position 24