29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਲੋਕਤੰਤਰ ਵਿਚ ਮਨਮਰਜੀ ਨਹੀਂ ਚੱਲਦੀ- ਮੁੱਖ ਮੰਤਰੀ ਭਗਵੰਤ ਮਾਨ

ਨਵੀਂ ਦਿੱਲੀ, 5 ਮਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋ ਬਾਅਦ ਬਾਗੀ ਹੋਏ ਸੰਸਦ ਮੈਬਰਾਂ ਤੇ ਤੰਜ ਕੱਸਿਆ ਹੈ...

Ad Position 21
No active advertisement
ਅਜੀਤ ਡੈਸਕ 05-05-2026

ਨਵੀਂ ਦਿੱਲੀ, 5 ਮਈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋ ਬਾਅਦ ਬਾਗੀ ਹੋਏ ਸੰਸਦ ਮੈਬਰਾਂ ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮਨਮਰਜੀ ਨਹੀਂ ਚੱਲਦੀ ਅਤੇ ਇਹ ਲੋਕਤੰਤਰ ਦਾ ਮਜ਼ਾਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਅਜਿਹੀ ਗੱਦਾਰੀ ਨਹੀਂ ਚੱਲੇਗੀ ਅਤੇ ਰਾਘਵ ਚੱਢਾ 21 ਪਰਚਿਆਂ ਦੀ ਧਮਕੀ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਸੰਵਿਧਾਨ ਦੀ ਹੱਤਿਆ ਹੋਈ ਹੈ ਅਤੇ ਪੰਜਾਬੀ ਆਕੜ ਨਹੀਂ ਸਹਿੰਦੇ। ਉਨ੍ਹਾਂ ਕਿਹਾ ਕਿ ਜੇਕਰ ਆਕੜ ਕੀਤੀ ਤਾਂ 5 ਵੱਧ ਤਾਕਤ ਨਾਲ ਜਵਾਬ ਦਵਾਂਗੇ। ਉਹਨਾ ਕਿਹਾ ਕਿ ਜੇਕਰ ਉਹ ਭਾਜਪਾ ਵਿੱਚ ਚਲੇਗੇ ਤਾਂ ਇਸਦਾ ਮਤਲਬ ਇਹ ਨਹੀਂ ਕਿ ਉਹਨਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੋਵੇਗੀ।

 

 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਸਿੱਧੇ ਤੌਰ 'ਤੇ ਪੰਜਾਬ 'ਤੇ ਰਾਜ ਕਰਨਾ ਚਾਹੁੰਦੀ- ਮੰਤਰੀ ਹਰਪਾਲ ਚੀਮਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਹੋਈ ਖਤਮ
Ad Position 24