29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਹਲਕਾ ਇੰਚਾਰਜ ਸਹਿਬਾਨ ਦੀ ਮੀਟਿੰਗ 8 ਮਈ ਨੂੰ ਬੁਲਾਈ

ਚੰਡੀਗੜ੍ਹ 5 ਮਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਹਲਕਾ ਇੰਚਾਰਜ ਸਹਿਬਾਨ ਦੀ ਇੱਕ ਜ਼ਰੂਰੀ ਮੀਟਿੰਗ 8 ਮਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ...

Ad Position 21
No active advertisement
ਅਜੀਤ ਡੈਸਕ 05-05-2026

ਚੰਡੀਗੜ੍ਹ 5 ਮਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਹਲਕਾ ਇੰਚਾਰਜ ਸਹਿਬਾਨ ਦੀ ਇੱਕ ਜ਼ਰੂਰੀ ਮੀਟਿੰਗ 8 ਮਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੀਟਿੰਗ 8 ਮਈ ਦਿਨ ਸ਼ੁੱਕਰਵਾਰ ਨੂੰ ਦੁਪਿਹਰ 12 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਹੋਵੇਗੀ।

ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿਚ ਮੌਜੂਦਾ ਰਾਜਨੀਤਕ ਸਥਿਤੀ ਅਤੇ ਹੋਰ ਅਹਿਮ ਭਖਦੇ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਹਲਕਾ ਇੰਚਾਰਜ ਸਹਿਬਾਨ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਐਕਸਾਈਜ਼ ਵਿਭਾਗ ਵਲੋਂ ਲਾਵਾਰਸ ਲਾਹਣ ਬਰਾਮਦ ਕੀਤੀ ਗਈ ਅਗਲੀ ਖ਼ਬਰ ਉਡਾਣ ਦੌਰਾਨ ਪਾਵਰ ਬੈਂਕ ਬਲਾਸਟ ਦੀ ਘਟਨਾ ਤੇ ਪੁਲਿਸ ਅਤੇ ਹਵਾਈ ਅੱਡਾ ਅਥਾਰਟੀ ਵਲੋਂ ਕੀਤਾ ਗਿਆ ਇਨਕਾਰ
Ad Position 24