28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ- ਡੀ.ਜੀ.ਪੀ. ਪੰਜਾਬ

ਅੰਮ੍ਰਿਤਸਰ, 6 ਮਈ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਖਾਸਾ ਛਾਉਣੀ |ਚ ਬੰਬ ਧਮਾਕੇ ਦਾ ਜਾਇਜ਼ਾ ਲੈਣ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਇਸ ਧਮਾਕੇ ਪਿੱਛੇ ਪਾਕਿਸਤਾਨ....

Ad Position 21
No active advertisement
ਅਜੀਤ ਡੈਸਕ 06-05-2026

ਅੰਮ੍ਰਿਤਸਰ, 6 ਮਈ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਖਾਸਾ ਛਾਉਣੀ |ਚ ਬੰਬ ਧਮਾਕੇ ਦਾ ਜਾਇਜ਼ਾ ਲੈਣ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਇਸ ਧਮਾਕੇ ਪਿੱਛੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋ ਸਕਦਾ ਹੈ, ਕਿਉਂਕਿ ਭਾਰਤ ਆਪ੍ਰੇਸ਼ਨ ਸੰਧੂਰ ਦੀ ਵਰੇਗੰਡ ਮਨਾ ਰਿਹਾ ਹੈ ਅਤੇ ਇਹ ਧਮਾਕੇ ਪਾਕਿਸਤਾਨ ਦੀ ਕੋਝੀ ਸਾਜਿਸ਼ ਸਨ। ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਧਮਾਕਿਆਂ ਦਾ ਅੰਮ੍ਰਿਤਸਰ ਵਾਲੇ ਧਮਾਕੇ ਨਾਲ ਕੋਈ ਮੇਲ ਨਹੀਂ ਹੈ, ਕਿਉਂਕਿ ਉਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਜਥੇਬੰਦੀ ਵਲੋਂ ਲੈ ਲਈ ਗਈ ਹੈ, ਜਦੋਂ ਕਿ ਇਸ ਦੇ ਜ਼ਿੰਮੇਵਾਰੀ ਹਾਲੇ ਤੱਕ ਕਿਸੇ ਵਲੋਂ ਨਹੀਂ ਲਈ ਗਈ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ’ਚ ਵਧੇਗੀ ਜੱਜਾਂ ਦੀ ਗਿਣਤੀ ਅਗਲੀ ਖ਼ਬਰ ਅੰਮ੍ਰਿਤਸਰ ਤੇ ਜਲੰਧਰ ਧਮਾਕਿਆਂ ਸੰਬੰਧੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
Ad Position 24