28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਯੂਥ ਅਕਾਲੀ ਦਲ 'ਵਾਰਸ ਪੰਜਾਬ ਦੇ' ਦੇ ਪ੍ਰਧਾਨ ਭਾਈ ਕਾਦੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਥੀਆਂ ਸਮੇਤ ਹੋਏ ਨਤਮਸਤਕ

ਅੰਮ੍ਰਿਤਸਰ, 6 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ ' ਵਾਰਿਸ ਪੰਜਾਬ ਦੇ' ਵੱਲੋਂ ਪਾਰਟੀ ਦੇ ਯੂਥ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਅੱਜ ਪਾਰਟੀ ਦੇ ਸਰਪ੍ਰਸਤ...

Ad Position 21
No active advertisement
ਅਜੀਤ ਡੈਸਕ 06-05-2026

ਅੰਮ੍ਰਿਤਸਰ, 6 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ ' ਵਾਰਿਸ ਪੰਜਾਬ ਦੇ' ਵੱਲੋਂ ਪਾਰਟੀ ਦੇ ਯੂਥ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਅੱਜ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਯੂਥ ਅਕਾਲੀ ਵਰਕਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦਾ ਯੂਥ ਵਿੰਗ ਦਾ ਜਥੇਬੰਦਕ ਢਾਂਚਾ ਜਲਦ ਸਥਾਪਤ ਕੀਤਾ ਜਾਵੇਗਾ ਅਤੇ ਪਾਰਟੀ ਦਾ ਯੂਥ ਵਿੰਗ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਚੜਦੀ ਕਲਾ ਲਈ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਭਾਈ ਪਰਮਜੀਤ ਸਿੰਘ ਜੌਹਲ, ਸ਼ਮਸ਼ੇਰ ਸਿੰਘ ਪਧਰੀ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਡੀ.ਜੀ.ਪੀ. ਗੌਰਵ ਯਾਦਵ ਪੁੱਜੇ ਜਲੰਧਰ ਅਗਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਤੋਂ ਪਹਿਲਾਂ ਫਗਵਾੜਾ ’ਚ ਵਿਰੋਧ ਕਰਨ ਵਾਲੇ ਆਗੂ ਨਜ਼ਰਬੰਦ
Ad Position 24