28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਾਂ ਨੇ ਦੋ ਬੱਚਿਆਂ ਸਮੇਤ ਮਾਰੀ ਵੇਈਂ ’ਚ ਛਾਲ

ਸੁਲਤਾਨਪੁਰ ਲੋਧੀ, (ਕਪੂਰਥਲਾ), 6 ਮਈ, (ਨਰੇਸ਼ ਹੈਪੀ, ਲਾਡੀ)- ਅੱਜ ਦੁਪਹਿਰ ਵੇਲੇ ਇਕ ਔਰਤ ਨੇ ਆਪਣੇ ਦੋ ਮਾਸੂਮ ਬੱਚਿਆਂ ਨਾਲ ਪੱਵਿਤਰ ਕਾਲੀ ਵੇਈਂ ਵਿਚ ਛਲਾਂਗ ਮਾਰ ਦਿੱਤੀ...

Ad Position 21
No active advertisement
ਅਜੀਤ ਡੈਸਕ 06-05-2026

ਸੁਲਤਾਨਪੁਰ ਲੋਧੀ, (ਕਪੂਰਥਲਾ), 6 ਮਈ, (ਨਰੇਸ਼ ਹੈਪੀ, ਲਾਡੀ)- ਅੱਜ ਦੁਪਹਿਰ ਵੇਲੇ ਇਕ ਔਰਤ ਨੇ ਆਪਣੇ ਦੋ ਮਾਸੂਮ ਬੱਚਿਆਂ ਨਾਲ ਪੱਵਿਤਰ ਕਾਲੀ ਵੇਈਂ ਵਿਚ ਛਲਾਂਗ ਮਾਰ ਦਿੱਤੀ। ਇਸ ਮੌਕੇ ਨੇੜੇ ਹੀ ਰਾਹਗੀਰਾਂ ਅਤੇ ਸੇਵਾਦਾਰਾਂ ਨੇ ਉਕਤ ਔਰਤ ਨੂੰ ਪਾਣੀ ’ਚੋਂ ਬਾਹਰ ਕੱਢਿਆ ਅਤੇ ਬਚਾ ਲਿਆ ਜਦਕਿ ਇਸ ਦੇ ਦੋਨੋਂ ਮਾਸੂਮ ਬੱਚਿਆਂ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਵੇਂਈ ਵਿਚ ਛਲਾਂਗ ਮਾਰਨ ਦੇ ਕਾਰਨਾਂ ਦਾ ਅਜੇ ਪੂਰਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਕਤ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਚਿਆਂ ਦੀ ਲਾਸ਼ਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਘਰੇਲੂ ਲੜਾਈ ਝਗੜਾ ਜਾਪਦਾ ਹੈ।

Ad Position 22
No active advertisement
ਪਿਛਲੀ ਖ਼ਬਰ 'ਆਪ' ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਜਲੰਧਰ ਅਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ... ਅਗਲੀ ਖ਼ਬਰ ਬੰਬ ਧਮਾਕਿਆਂ ਰੋਕਣ ’ਚ ਫੇਲ੍ਹ ਮਾਨ ਸਰਕਾਰ, ਹੁਣ ਭਾਜਪਾ ‘ਤੇ ਲਾ ਰਹੀ ਝੂਠੇ ਦੋਸ਼- ਅਸ਼ਵਨੀ ਸ਼ਰਮਾ
Ad Position 24