28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਜੀਲੈਂਸ ਵਲੋਂ ਪੇਂਡੂ ਬਲਾਕ ਤੇ ਵਿਕਾਸ ਅਫ਼ਸਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਮਲੌਦ (ਖੰਨਾ), 6 ਮਈ (ਚਾਪੜਾ/ਨਿਜ਼ਾਮਪੁਰ) - ਬਲਾਕ ਮਲੌਦ ਅਧੀਨ ਪੈਂਦੇ ਪਿੰਡ ਸੋਹੀਆਂ ਦੇ ਸਰਪੰਚ ਜਗਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੀ...

Ad Position 21
No active advertisement
ਅਜੀਤ ਡੈਸਕ 06-05-2026

ਮਲੌਦ (ਖੰਨਾ), 6 ਮਈ (ਚਾਪੜਾ/ਨਿਜ਼ਾਮਪੁਰ) - ਬਲਾਕ ਮਲੌਦ ਅਧੀਨ ਪੈਂਦੇ ਪਿੰਡ ਸੋਹੀਆਂ ਦੇ ਸਰਪੰਚ ਜਗਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੀ ਵਿਜੀਲੈਂਸ ਵਿਭਾਗ ਟੀਮ ਨੇ ਪੇਂਡੂ ਬਲਾਕ ਤੇ ਵਿਕਾਸ ਅਫ਼ਸਰ ਸੁਖਜੀਤ ਕੌਰ ਨੂੰ ਅੱਜ ਮਲੌਦ ਦਫਤਰ ਵਿਖੇ 15 ਹਜਾਰ ਰੁਪਏ ਪਿੰਡ ਸੋਹੀਆਂ ਦੇ ਸਰਪੰਚ ਤੋਂ ਇੰਟਰਲਾਕ ਟਾਈਲਾਂ ਦਾ ਬਿੱਲ ਪਾਸ ਕਰਵਾਉਣ ਦੇ ਬਦਲੇ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਤੀ ਟਾਈਲ ਇਕ ਰੁਪਏ ਅਤੇ ਘਾਹ ਲਗਾਉਣ ਦੇ ਵੱਖਰੇ 5 ਹਜ਼ਾਰ ਰੁਪਏ ਪਹਿਲਾਂ ਦਿੱਤੇ ਗਏ ਸਨ। ਅੱਜ ਵਿਜੀਲੈਂਸ ਦੀ ਟੀਮ ਲੁਧਿਆਣਾ ਦਫ਼ਤਰ ਲਈ ਉਕਤ ਕਥਿਤ ਦੋਸ਼ੀ ਅਫ਼ਸਰ ਨੂੰ ਨਾਲ ਲੈ ਕੇ ਰਵਾਨਾ ਹੋਏ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸ਼ੁਕਰਾਨਾ ਯਾਤਰਾ ਤਹਿਤ ਖਟਕੜ ਕਲਾਂ ਚ ਸ਼ਹੀਦਾਂ ਨੂੰ ਸਿਜਦਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਵਿਸ਼ੇਸ਼ ਪ੍ਰੋਗਰਾਮ...
Ad Position 24