28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜਲੰਧਰ ਦੇ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਜਲੰਧਰ, 7 ਮਈ। ਜਲੰਧਰ ਦੇ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਦੇ ਜ਼ਰੀਏ ਧਮਕੀ ਭਰਿਆ ਮੈਸੇਜ ਦਿੱਤਾ ਗਿਆ ਹੈ...

Ad Position 21
No active advertisement
ਅਜੀਤ ਡੈਸਕ 07-05-2026

ਜਲੰਧਰ, 7 ਮਈ। ਜਲੰਧਰ ਦੇ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਦੇ ਜ਼ਰੀਏ ਧਮਕੀ ਭਰਿਆ ਮੈਸੇਜ ਦਿੱਤਾ ਗਿਆ ਹੈ।

ਧਮਕੀ ਮਿਲਣ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਟੀਵੀਕੇ ਮੁਖੀ ਵਿਜੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਮਿਲਣ ਲਈ ਲੋਕ ਭਵਨ ਪਹੁੰਚੇ ਅਗਲੀ ਖ਼ਬਰ ਜਲੰਧਰ ਧਮਾਕੇ ਮਾਮਲੇ ’ਚ ਇਕ ਸ਼ੱਕੀ ਗ੍ਰਿਫ਼ਤਾਰ
Ad Position 24