28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁੱਖ ਮੰਤਰੀ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ

ਅੰਮ੍ਰਿਤਸਰ 7 ਮਈ (ਜਸਵੰਤ ਸਿੰਘ ਜੱਸ ਸੁਰਿੰਦਰ ਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ।

Ad Position 21
No active advertisement
ਅਜੀਤ ਡੈਸਕ 07-05-2026

ਅੰਮ੍ਰਿਤਸਰ 7 ਮਈ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)- ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਬਾਰੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਉਪਰੰਤ ਰੰਬੀ ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ।

ਇਸ ਮੌਕੇ ਉਨਾਂ ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡਾਕਟਰ ਅਜੇ ਗੁਪਤਾ ਤੇ ਵਿਧਾਇਕਾਂ ਜੀਵਨ ਜੋਤ ਕੌਰ ਅਤੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਸਮੇਤ ਹੋਰ ਆਪ ਆਗੂ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਪੁੱਜਣ ਤੇ ਆਪ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ 15 ਸਾਲ ਦੇ ਨੌਜਵਾਨ ਦੇ ਕਤਲ ਮਾਮਲੇ ਵਿਚ ਸੰਗਰੂਰ ਪੁਲਿਸ ਨੇ 2 ਮੁੱਖ ਦੋਸ਼ੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਵੇਂ ਸਤਿਕਾਰ ਸੋਧ ਐਕਟ ਸਬੰਧੀ ਸਿੰਘ ਸਭਾਵਾਂ ਨਾਲ ਇਕੱਤਰਤਾ ਕੀਤੀ ਗਈ
Ad Position 24