28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਡੀਜੀਪੀ ਗੌਰਵ ਯਾਦਵ ਨੂੰ ਮਿਲਣ ਪਹੁੰਚਿਆ ਪੰਜਾਬ ਭਾਜਪਾ ਦਾ ਵਫ਼ਦ

ਚੰਡੀਗੜ੍ਹ, 7 ਮਈ- ਡੀਜੀਪੀ ਪੰਜਾਬ ਨੂੰ ਭਾਜਪਾ ਦਾ ਵਫ਼ਦ ਮਿਲਣ ਪਹੁੰਚਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋ ਲਗਾਏ ਗਏ ਇਲਜ਼ਾਮਾ ਤੋਂ ਭਾਜਪਾ ਖਫਾਂ ਹੈ...

Ad Position 21
No active advertisement
ਅਜੀਤ ਡੈਸਕ 07-05-2026

ਚੰਡੀਗੜ੍ਹ, 7 ਮਈ- ਡੀਜੀਪੀ ਪੰਜਾਬ ਨੂੰ ਭਾਜਪਾ ਦਾ ਵਫ਼ਦ ਮਿਲਣ ਪਹੁੰਚਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਗਏ ਇਲਜ਼ਾਮਾ ਤੋਂ ਭਾਜਪਾ ਖਫਾਂ ਹੈ।

ਇਹ ਵਫ਼ਦ ਸੁਨੀਲ ਜਾਖੜ ਦੀ ਅਗੁਵਾਈ ਵਿਚ ਪਹੁੰਚਿਆਂ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੰਗੇ ਕਰਵਾਉਣ ਦੀ ਕੋਸ਼ਿਸ ਕਰ ਰਿਹਾ- ਸੁਨੀਲ ਜਾਖੜ ਅਗਲੀ ਖ਼ਬਰ ਵਿਧਾਇਕ ਪਠਾਣਮਾਜਰਾ ਨੂੰ ਮੁੜ ਰਿਮਾਂਡ ’ਤੇ ਲਿਆਂਦਾ
Ad Position 24