28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁੱਖ ਮੰਤਰੀ ਮਾਨ ਦੰਗੇ ਕਰਵਾਉਣ ਦੀ ਕੋਸ਼ਿਸ ਕਰ ਰਿਹਾ- ਸੁਨੀਲ ਜਾਖੜ

ਚੰਡੀਗੜ੍ਹ, 7 ਮਈ- ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੰਗੇ ਕਰਵਾਉਣ ਦੀ ਕੋਸ਼ਿਸ ਕਰ ਰਿਹਾ ਹੈ...

Ad Position 21
No active advertisement
ਅਜੀਤ ਡੈਸਕ 07-05-2026

ਚੰਡੀਗੜ੍ਹ, 7 ਮਈ- ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੰਗੇ ਕਰਵਾਉਣ ਦੀ ਕੋਸ਼ਿਸ ਕਰ ਰਿਹਾ ਹੈ। ਮੁੱਖ ਮੰਤਰੀ ਨੇ ਪੰਜਾਬ ਨੂੰ ਅੱਗ ਲਗਾਉਣ ਦੀ ਕੋਸ਼ਿਸ ਕੀਤੀ ਹੈ।

ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ’ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਹੋਣਾ ਚਾਹੀਦਾ ਹੈ।

 

Ad Position 22
No active advertisement
ਪਿਛਲੀ ਖ਼ਬਰ ਸਨਟੈਕ ਸਿਟੀ ਪ੍ਰਾਜੈਕਟ ਮਾਮਲੇ ਵਿਚ ਈ. ਡੀ. ਦੀ ਵੱਡੀ ਕਾਰਵਾਈ, ਮੁਹਾਲੀ ਤੇ ਚੰਡੀਗੜ੍ਹ ਦੇ 12 ਟਿਕਾਣਿਆਂ ‘ਤੇ ਛਾਪੇਮਾਰੀ ਅਗਲੀ ਖ਼ਬਰ ਡੀਜੀਪੀ ਗੌਰਵ ਯਾਦਵ ਨੂੰ ਮਿਲਣ ਪਹੁੰਚਿਆ ਪੰਜਾਬ ਭਾਜਪਾ ਦਾ ਵਫ਼ਦ
Ad Position 24