28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨੈਸ਼ਨਲ ਜਸਟਿਸ ਫਰੰਟ ਦਾ ਜ਼ੋਰਦਾਰ ਪ੍ਰਦਰਸ਼ਨ

ਦਿੱਲੀ, 7 ਮਈ- ਨੈਸ਼ਨਲ ਜਸਟਿਸ ਫਰੰਟ ਦਾ ਜ਼ੋਰਦਾਰ ਪ੍ਰਦਰਸ਼ਨ। ਗਲੇ ਵਿਚ ਬੇੜੀਆਂ ਪਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 07-05-2026

ਦਿੱਲੀ, 7 ਮਈ- ਨੈਸ਼ਨਲ ਜਸਟਿਸ ਫਰੰਟ ਦਾ ਜ਼ੋਰਦਾਰ ਪ੍ਰਦਰਸ਼ਨ। ਗਲੇ ਵਿਚ ਬੇੜੀਆਂ ਪਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਹਨਾਂ ਨੂੰ ਬੰਗਲਾ ਸਾਹਿਬ ਦੇ ਗੇਟ ’ਤੇ ਹੀ ਰੋਕ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ (ਬਰਨਾਲਾ) ਦੇ ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ ਅਗਲੀ ਖ਼ਬਰ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀ...
Ad Position 24