28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਹੋਏ ਬੰਬ ਧਮਾਕਿਆਂ ਦੇ ਮਾਮਲੇ 'ਚ ਦਵਿੰਦਰ ਸਿੰਘ ਨੂੰ ਕੀਤਾ ਗ੍ਰਿਫਤਾਰ

ਨਵਾਂਸ਼ਹਿਰ, 7 ਮਈ (ਜਸਬੀਰ ਸਿੰਘ ਨੂਰਪੁਰ)- ਵੱਖ-ਵੱਖ ਥਾਵਾਂ ਤੇ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿਚ ਪੁਲਿਸ ਵਲੋਂ ਦਵਿੰਦਰ ਸਿੰਘ ਬੰਗਾ ਨਾਮੀ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ ਹੈਂਡ ਗਰਨੇਡ ਅਤੇ ਧਮਾਕੇ ਖੋਜ ਸਮੱਗਰੀ ਵੀ ਬਰਾਮਦ ਕੀਤੀ ਗਈ..

Ad Position 21
No active advertisement
ਅਜੀਤ ਡੈਸਕ 07-05-2026

ਨਵਾਂਸ਼ਹਿਰ, 7 ਮਈ (ਜਸਬੀਰ ਸਿੰਘ ਨੂਰਪੁਰ)- ਵੱਖ-ਵੱਖ ਥਾਵਾਂ ਤੇ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿਚ ਪੁਲਿਸ ਵਲੋਂ ਦਵਿੰਦਰ ਸਿੰਘ ਬੰਗਾ ਨਾਮੀ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ ਹੈਂਡ ਗਰਨੇਡ ਅਤੇ ਧਮਾਕੇ ਖੋਜ ਸਮੱਗਰੀ ਵੀ ਬਰਾਮਦ ਕੀਤੀ ਗਈ।

ਦੱਸਿਆ ਜਾ ਰਿਹਾ ਕਿ ਜੋ ਚੰਡੀਗੜ੍ਹ ਬੀਜੇਪੀ ਦਫਤਰ ਵਿਖੇ ਧਮਾਕੇ ਹੋਏ ਅਤੇ ਜੋ ਜਲੰਧਰ ਵਿਖੇ ਇੱਕ ਸਕੂਟੀ ਨੇੜੇ ਧਮਾਕਾ ਹੋਇਆ ਸੀ ਉਸ ਸਬੰਧ ਵਿਚ ਪੁਲਿਸ ਵੱਲੋਂ ਤਫਤੀਸ਼ ਕਰਦਿਆਂ ਬੰਗਾ ਦੇ ਦਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : ਟਾਸ ਜਿੱਤ ਕੇ ਬੈਂਗਲੁਰੂ ਵਲੋਂ ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਪਿੰਡ ਪੰਡੋਰੀ (ਬਰਨਾਲਾ) ਦੇ ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ
Ad Position 24