28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਆਈ.ਪੀ.ਐੱਲ. 2026 : ਟਾਸ ਜਿੱਤ ਕੇ ਬੈਂਗਲੁਰੂ ਵਲੋਂ ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਲਖਨਊ, 7 ਮਈ - ਆਈ.ਪੀ.ਐੱਲ. 2026 ਦਾ 50ਵਾਂ ਮੈਚ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਸ ਬੈਂਗਲੁਰੂ ਵਿਚਕਾਰ ਲਖਨਊ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਬੈਂਗਲੁਰੂ ਦੇ ਕਪਤਾਨ ਰਜਤ ਪਾਟੀਦਾਰ ਨੇ...

Ad Position 21
No active advertisement
ਅਜੀਤ ਡੈਸਕ 07-05-2026

ਲਖਨਊ, 7 ਮਈ - ਆਈ.ਪੀ.ਐੱਲ. 2026 ਦਾ 50ਵਾਂ ਮੈਚ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਸ ਬੈਂਗਲੁਰੂ ਵਿਚਕਾਰ ਲਖਨਊ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਬੈਂਗਲੁਰੂ ਦੇ ਕਪਤਾਨ ਰਜਤ ਪਾਟੀਦਾਰ ਨੇ ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ - ਐਡਵੋਕੇਟ ਧਾਮੀ ਅਗਲੀ ਖ਼ਬਰ ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਹੋਏ ਬੰਬ ਧਮਾਕਿਆਂ ਦੇ ਮਾਮਲੇ 'ਚ ਦਵਿੰਦਰ ਸਿੰਘ ਨੂੰ ਕੀਤਾ ਗ੍ਰਿਫਤਾਰ
Ad Position 24