27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਰਕਾਰੀ ਸਕੂਲ ਵਿਚ ਮਿਡ-ਡੇਅ ਮੀਲ ਖਾਣ ਤੋਂ ਬਾਅਦ 250 ਤੋਂ ਵੱਧ ਬੱਚੇ ਹੋਏ ਬਿਮਾਰ

ਬਿਹਾਰ, 8 ਮਈ- ਮਾਹਿਸ਼ੀ ਬਲਾਕ ਦੇ ਇਕ ਸਰਕਾਰੀ ਸਕੂਲ ਵਿਚ ਮਿਡ-ਡੇਅ ਮੀਲ ਖਾਣ ਤੋਂ ਬਾਅਦ 250 ਤੋਂ ਵੱਧ ਬੱਚੇ ਬਿਮਾਰ ਹੋ ਗਏ...

Ad Position 21
No active advertisement
ਅਜੀਤ ਡੈਸਕ 08-05-2026

ਬਿਹਾਰ, 8 ਮਈ- ਮਾਹਿਸ਼ੀ ਬਲਾਕ ਦੇ ਇਕ ਸਰਕਾਰੀ ਸਕੂਲ ਵਿਚ ਮਿਡ-ਡੇਅ ਮੀਲ ਖਾਣ ਤੋਂ ਬਾਅਦ 250 ਤੋਂ ਵੱਧ ਬੱਚੇ ਬਿਮਾਰ ਹੋ ਗਏ। ਬਿਮਾਰ ਹੋਣ ਤੋਂ ਬਾਅਦ ਬੱਚਿਆਂ ਨੂੰ ਸਥਾਨਕ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ।

ਹਸਪਤਾਲ ਵਿਚ ਇਨ੍ਹਾਂ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਹੋਈ ਮੌਤ ਅਗਲੀ ਖ਼ਬਰ ਚੰਡੀਗੜ੍ਹ ਵਿਚ ਕੱਲ੍ਹ ਪੰਜਾਬ ਕਾਂਗਰਸ ਦੀ ਹੋਵੇਗੀ ਬੈਠਕ
Ad Position 24