27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਹੋਈ ਮੌਤ

ਫਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਕਿਲ੍ਹਾ ਨੋ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈ...

Ad Position 21
No active advertisement
ਅਜੀਤ ਡੈਸਕ 08-05-2026

ਫਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਕਿਲ੍ਹਾ ਨੋ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜੈ ਤੇ ਕਨੇਡਾ ਗਿਆ ਸੀ।

ਨੌਂਜਵਾਨ ਦੀ ਮੌਤ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਜੇਕਰ ਮੇਰੇ ’ਤੇ ਕੋਈ ਇਲਜ਼ਾਮ ਸਾਬਤ ਹੁੰਦੇ ਹਨ ਤਾਂ ਮੈਂ ਸਿਆਸਤ ਛੱਡ ਦਵਾਂਗਾ- ਅਮਨ ਅਰੋੜਾ ਅਗਲੀ ਖ਼ਬਰ ਮੁਲਾਕਾਤ ਕਰਨ ਤੋਂ ਬਾਅਦ ਕੁਲਤਾਰ ਸੰਧਵਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ
Ad Position 24