27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਲਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਹੋਵੇਗੀ ਪਾਰਟੀ ਮੀਟਿੰਗ

ਚੰਡੀਗੜ੍ਹ, 8 ਮਈ- ਕੱਲ੍ਹ (9 ਮਈ) ਚੰਡੀਗੜ੍ਹ ਵਿਚ ਕਾਂਗਰਸ ਦੀ ਇਕ ਵੱਡੀ ਮੀਟਿੰਗ ਹੋਵੇਗੀ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੀ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ....

Ad Position 21
No active advertisement
ਅਜੀਤ ਡੈਸਕ 08-05-2026

ਚੰਡੀਗੜ੍ਹ, 8 ਮਈ- ਕੱਲ੍ਹ (9 ਮਈ) ਚੰਡੀਗੜ੍ਹ ਵਿਚ ਕਾਂਗਰਸ ਦੀ ਇਕ ਵੱਡੀ ਮੀਟਿੰਗ ਹੋਵੇਗੀ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੀ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਬੈਠਕ ’ਚ ਮੌਜੂਦ ਰਹਿਣਗੇ। ਇਸ ਮੀਟਿੰਗ ਦੌਰਾਨ ਸੂਬੇ ਦੀ ਮੌਜੂਦਾ ਸਥਿਤੀ ਬਾਰੇ ਰਣਨੀਤੀ ਬਣਾਈ ਜਾਵੇਗੀ।

ਰਾਜ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਜਲਦੀ ਹੀ ਹੋਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਇਸ ਮਹੀਨੇ ਸ਼ੁਰੂ ਹੋ ਸਕਦੀ ਹੈ, ਜਿਸ ਲਈ ਸੂਬਾ ਚੋਣ ਅਧਿਕਾਰੀ ਇਕ ਸ਼ਡਿਊਲ ਜਾਰੀ ਕਰ ਸਕਦੇ ਹਨ। ਇਸ ਲਈ ਕਾਂਗਰਸ ਆਪਣੀ ਰਣਨੀਤੀ ਉਸ ਅਨੁਸਾਰ ਤਿਆਰ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਅੱਜ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ- ਤਰੁਣ ਚੁੱਘ ਅਗਲੀ ਖ਼ਬਰ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਵੱਡੀ ਗਿਣਤੀ ਆਗੂ ਹੋਏ 'ਆਪ' ਵਿਚ ਸ਼ਾਮਿਲ
Ad Position 24