27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਪਾਤੜਾਂ, 8 ਮਈ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਨੇੜੇ ਇਕ ਬਿਜਲੀ ਦੇ ਪੋਲ੍ਹ ’ਤੇ ਚੜ੍ਹ ਕੇ ਬੰਦ ਪਈ ਬਿਜਲੀ ਸਪਲਾਈ ਨੂੰ ਚਾਲੂ ਕਰਨ ਦੀ ਕੋਸ਼ਿਸ ਕਰ ਰਹੇ ਇਕ ਨੌਜਵਾਨ ਦੀ ਬਿਜਲੀ ਦਾ....

Ad Position 21
No active advertisement
ਅਜੀਤ ਡੈਸਕ 08-05-2026

ਪਾਤੜਾਂ, 8 ਮਈ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਨੇੜੇ ਇਕ ਬਿਜਲੀ ਦੇ ਪੋਲ੍ਹ ’ਤੇ ਚੜ੍ਹ ਕੇ ਬੰਦ ਪਈ ਬਿਜਲੀ ਸਪਲਾਈ ਨੂੰ ਚਾਲੂ ਕਰਨ ਦੀ ਕੋਸ਼ਿਸ ਕਰ ਰਹੇ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਦੇ ਹੀ ਪਿੰਡ ਦੇ ਲੋਕਾਂ ਵਲੋਂ ਇਸ ਕਰਮਚਾਰੀ ਕਾਫ਼ੀ ਮੁਸ਼ਕਿਲ ਨਾਲ ਉਤਾਰਿਆ ਗਿਆ। ਮਰਨ ਵਾਲੇ ਨੌਜਵਾਨ ਦਾ ਨਾਮ ਪਰਦੀਪ ਸਿੰਘ ਦੱਸਿਆ ਜਾ ਰਿਹਾ ਹੈ, ਜੋ ਪਿੰਡ ਦੁਤਾਲ ਦੇ ਰਹਿਣ ਵਾਲਾ ਹੈ। ਮ੍ਰਿਤਕ ਦੇ ਪਰਿਵਾਰ ਦੇ ਮੈਬਰਾਂ ਨਾਲ ਆਏ ਲੋਕਾਂ ਵਲੋਂ ਪਰਦੀਪ ਸਿੰਘ ਦੀ ਮੌਤ ’ਤੇ ਰੋਸ ਜਾਹਰ ਕਰਦਿਆਂ ਇਸ ਲਈ ਪਾਵਰਕਾਮ ਦੇ ਤਿੰਨ ਲਾਇਨਮੈਨਾਂ ਨੂੰ ਜ਼ਿੰਮੇਵਾਰ ਦੱਸਦਿਆਂ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੁਵੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਅਗਲੀ ਖ਼ਬਰ ਰਿਮਟ ਮੈਡੀਕਲ ਕਾਲਜ ਐਂਡ ਹਸਪਤਾਲ ਖ਼ਿਲਾਫ਼ ਵਿਦਿਆਰਥੀਆਂ ਦਾ ਵੱਡਾ ਰੋਸ ਪ੍ਰਦਰਸ਼ਨ, ਨੈਸ਼ਨਲ ਹਾਈਵੇ ਕੀਤਾ ਜਾਮ
Ad Position 24