27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ

Ad Position 21
No active advertisement
ਅਜੀਤ ਡੈਸਕ 09-05-2026

ਚੰਡੀਗੜ੍ਹ, 9 ਮਈ- ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ.ਵਲੋਂ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਦੀ ਟੀਮ ਉਨ੍ਹਾਂ ਦੇ ਚੰਡੀਗੜ੍ਹ ਸੈਕਟਰ 2 ਸਥਿਤ ਰਿਹਾਇਸ਼  ’ਤੇ ਪੁੱਜੀ ਹੈ। ਜਾਣਕਾਰੀ ਅਨੁਸਾਰ ਟੀਮ ਦੀਆਂ ਕਰੀਬ 20 ਗੱਡੀਆਂ ਸੰਜੀਵ ਅਰੋੜਾ ਦੇ ਘਰ ਪੁੱਜੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਸਵੇਰੇ 10 ਵਜੇ ਹੋਵੇਗੀ ਮੁੱਖ ਮੰਤਰੀ ਮਾਨ ਦੀ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24