27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕੁੱਝ ਦੇਰ ਵਿਚ ਸੁਵੇਂਦੂ ਅਧਿਕਾਰੀ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੋਲਕਾਤਾ, 9 ਮਈ- ਪੱਛਮੀ ਬੰਗਾਲ ਵਿਚ ਅੱਜ ਭਾਜਪਾ ਦੇ ਸੁਵੇਂਦੂ ਅਧਿਕਾਰੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ...

Ad Position 21
No active advertisement
ਅਜੀਤ ਡੈਸਕ 09-05-2026

ਕੋਲਕਾਤਾ, 9 ਮਈ- ਪੱਛਮੀ ਬੰਗਾਲ ਵਿਚ ਅੱਜ ਭਾਜਪਾ ਦੇ ਸੁਵੇਂਦੂ ਅਧਿਕਾਰੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਕਈ ਵੱਡੇ ਆਗੂ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪੁੱਜ ਗਏ ਹਨ।

ਇਸਦੇ ਨਾਲ ਹੀ ਹਰਿਆਣਾ ਸਮੇਤ 21 ਰਾਜਾਂ ਦੇ ਮੁੱਖ ਮੰਤਰੀ ਵੀ ਇਸ ਸਮਾਗਮ ਦਾ ਹਿੱਸਾ ਬਣਨਗੇ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ "ਮੇਰੀ ਰਸੋਈ ਯੋਜਨਾ" ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲਿਸ ਪਾਰਟੀ ’ਤੇ ਹਮਲਾ
Ad Position 24