27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁੱਖ ਮੰਤਰੀ ਮਾਨ ਨੇ "ਮੇਰੀ ਰਸੋਈ ਯੋਜਨਾ" ਦੀ ਕੀਤੀ ਸ਼ੁਰੂਆਤ

ਸੰਗਰੂਰ, 9 ਮਈ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਚ "ਮੇਰੀ ਰਸੋਈ ਯੋਜਨਾ" ਦੀ ਸ਼ੁਰੂਆਤ ਕੀਤੀ ਹੈ...

Ad Position 21
No active advertisement
ਅਜੀਤ ਡੈਸਕ 09-05-2026

ਸੰਗਰੂਰ, 9 ਮਈ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਚ "ਮੇਰੀ ਰਸੋਈ ਯੋਜਨਾ" ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਵੱਲੋ ਸੰਗਰੂਰ ਦੇ ਭਲਵਾਨ ਪਿੰਡ ਵਿਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਨੂੰ "ਮੇਰੀ ਰਸੋਈ ਯੋਜਨਾ" ਤਹਿਤ ਪ੍ਰੋਟੀਨ ਨਾਲ ਭਰਪੂਰ ਫੂਡ ਕਿੱਟਾਂ ਮਿਲਣਗੀਆਂ।

ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਫੂਡ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਅਗਲੀ ਖ਼ਬਰ ਕੁੱਝ ਦੇਰ ਵਿਚ ਸੁਵੇਂਦੂ ਅਧਿਕਾਰੀ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
Ad Position 24