27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੋ ਭਾਜਪਾ ਵਿਚ ਸ਼ਾਮਿਲ ਨਹੀਂ ਹੁੰਦਾ ਤਾਂ ਉਸਦੇ ਘਰ ਰੇਡ ਕਰ ਦਿੱਤੀ ਜਾਂਦੀ- ਕੇਜਰੀਵਾਲ

ਨਵੀਂ ਦਿੱਲੀ, 9 ਮਈ- ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੋਰਾਨ ਕਿਹਾ ਕਿ ਭਾਜਪਾ ਹਮਲਿਆਂ ਅੱਗੇ ਆਪ ਸਰਕਾਰ ਨਹੀਂ ਝੁਕੇਗੀ...

Ad Position 21
No active advertisement
ਅਜੀਤ ਡੈਸਕ 09-05-2026

ਨਵੀਂ ਦਿੱਲੀ, 9 ਮਈ- ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਹਮਲਿਆਂ ਅੱਗੇ ਆਪ ਸਰਕਾਰ ਨਹੀਂ ਝੁਕੇਗੀ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ ਕੀਤੀ ਅਤੇ ਕਿਹਾ ਕਿ ਜੋ ਭਾਜਪਾ ਵਿਚ ਸ਼ਾਮਿਲ ਨਹੀਂ ਹੁੰਦਾ ਤਾਂ ਉਸਦੇ ਘਰ ਰੇਡ ਕਰ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਤੋੜਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੇ ਪਾਣੀਆਂ ਤੇ ਡਾਕਾਂ ਮਾਰਨ ਦੀ ਕੋਸ਼ਿਸ ਕੀਤੀ ਗਈ ਅਤੇ ਪੰਜਾਬੀਆਂ ਨੂੰ ਕਈ ਤਰੀਕਿਆਂ ਦੇ ਨਾਲ ਪਰੇਸ਼ਾਨ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ ਅਗਲੀ ਖ਼ਬਰ ਪੰਜਾਬ ਕਾਂਗਰਸ ਦੀ ਵੱਡੀ ਬੈਠਕ ਸ਼ੁਰੂ, ਦਿੱਗਜ ਆਗੂ ਸ਼ਾਮਲ
Ad Position 24