27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹੁਣ ਸਭ ਦਾ ਹਿਸਾਬ ਕਰਨ ਦਾ ਸਮਾਂ ਆ ਗਿਆ- ਸੁਨੀਲ ਜਾਖੜ

ਚੰਡੀਗੜ੍ਹ, 9 ਮਈ- ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ...

Ad Position 21
No active advertisement
ਅਜੀਤ ਡੈਸਕ 09-05-2026

ਚੰਡੀਗੜ੍ਹ, 9 ਮਈ- ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਭ ਦਾ ਹਿਸਾਬ ਕਰਨ ਦਾ ਸਮਾਂ ਆ ਗਿਆ ਹੈ।

ਇਹ ਮਸਲਾ ਅਮਨ ਅਰੋੜਾ ਜਾਂ ਫਿਰ ਸੰਜੀਵ ਅਰੋੜਾ ਦਾ ਨਹੀਂ ਹੈ ਅਤੇ ਕਿਹਾ ਕਿ ਈਡੀ ਨੂੰ ਭਾਜਪਾ ਦੀ ਈਡੀ ਕਹਿਣ ਨਾਲ ਸੱਚ ਨਹੀਂ ਬਦਲਦਾ।

Ad Position 22
No active advertisement
ਪਿਛਲੀ ਖ਼ਬਰ ਮਾਨਸਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਖਿਡਾਰੀ ਦੀ ਮੌਤ ਅਗਲੀ ਖ਼ਬਰ ਪਿੰਡ ਕੋਟਲਾ ਸੈਦਾਂ ਵਿਚ ਸਾਬਕਾ ਸਰਪੰਚ ਦੇ ਘਰ ਹਮਲਾ, ਭੰਨਤੋੜ ਅਤੇ ਗੋਲੀਬਾਰੀ ਦੀ ਘਟਨਾ CCTV ‘ਚ ਕੈਦ
Ad Position 24