27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੰਜੀਵ ਅਰੋੜਾ ਨੂੰ ਲਿਜਾਇਆ ਜਾ ਰਿਹਾ ਦਿੱਲੀ

ਚੰਡੀਗੜ੍ਹ, 9 ਮਈ (ਸੰਦੀਪ ਕੁਮਾਰ ਮਾਹਨਾ)- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਈਡੀ ਦੀ ਟੀਮ ਉਨ੍ਹਾਂ ਨੂੰ ਦਿੱਲ੍ਹੀ ਲੈ ਗਈ ਹੈ...

Ad Position 21
No active advertisement
ਅਜੀਤ ਡੈਸਕ 09-05-2026

 

ਚੰਡੀਗੜ੍ਹ, 9 ਮਈ (ਸੰਦੀਪ ਕੁਮਾਰ ਮਾਹਨਾ)- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਈਡੀ ਦੀ ਟੀਮ ਉਨ੍ਹਾਂ ਨੂੰ ਦਿੱਲ੍ਹੀ ਲੈ ਗਈ ਹੈ।

ਗ੍ਰਿਫ਼ਤਾਰੀ ਤੋਂ ਬਾਅਦ ਈਡੀ ਵਲੋਂ ਉਨ੍ਹਾਂ ਤੋਂ ਦੁਬਈ ਕੁਨੈਕਸ਼ਨ ਖੰਗਾਲਣ ਦੀ ਕੋਸ਼ਿਸ਼ ਕੀਤੀ ਜਾਵੇਗੀ।

 

Ad Position 22
No active advertisement
ਪਿਛਲੀ ਖ਼ਬਰ ਈ ਡੀ ਦੀ ਦੁਰਵਰਤੋਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਨਾ ਕਰੇ ਕੇਂਦਰ ਸਰਕਾਰ- ਬਰਿੰਦਰ ਗੋਇਲ ਅਗਲੀ ਖ਼ਬਰ 28 ਸਾਲਾਂ ਵਿਆਹੁਤਾ ਲੜਕੀ ਦਾਜ ਦੀ ਬਲੀ ਚੜ੍ਹੀ
Ad Position 24