26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਬੇਦੀ ਕਤਲ ਕੇਸ ਚ ਲੋੜੀਦਾ ਦੋਸ਼ੀ ਅਸਲੇ ਸਮੇਤ ਕਾਬੂ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 9 ਮਈ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਇਕ ਨੌਜਵਾਨ ਨੂੰ ਪਿਸਤੌਲ ਸਮੇਤ ਕਾਬੂ ਕਰਨ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਕਾਬੂ ਕੀਤਾ ਗਿਆ ਨੌਜਵਾਨ...

Ad Position 21
No active advertisement
ਅਜੀਤ ਡੈਸਕ 09-05-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 9 ਮਈ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਇਕ ਨੌਜਵਾਨ ਨੂੰ ਪਿਸਤੌਲ ਸਮੇਤ ਕਾਬੂ ਕਰਨ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਕਾਬੂ ਕੀਤਾ ਗਿਆ ਨੌਜਵਾਨ ਪੁਲਿਸ ਨੂੰ ਬੇਦੀ ਮੈਡੀਕਲ ਸਟੋਰ ਡੇਰਾ ਬਾਬਾ ਨਾਨਕ ਦੇ ਕਤਲ ਕਾਂਡ ਚ ਲੌੜੀਂਦਾ ਸੀ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੋਲੋਂ 30 ਬੋਰ ਦਾ ਪਿਸਤੋਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨੌਜਵਾਨ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : ਗੁਜਰਾਤ ਨੇ ਗਵਾਈ ਤੀਜੀ ਵਿਕਟ, ਕਪਤਾਨ ਸ਼ੁਭਮਨ ਗਿੱਲ 84 (44 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਆਈ.ਪੀ.ਐੱਲ. 2026 : 15 ਓਵਰਾਂ ਤੋਂ ਬਾਅਦ ਗੁਜਰਾਤ ਦਾ ਸਕੋਰ 166/2
Ad Position 24