26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੰਜੀਵ ਅਰੋੜਾ ਨੂੰ ਅੱਜ ਅਦਾਲਤ ’ਚ ਕੀਤਾ ਪੇਸ਼, ਈਡੀ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ 10 ਮਈ (ਸੰਦੀਪ ਕੁਮਾਰ ਮਾਹਨਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 10-05-2026

ਚੰਡੀਗੜ੍ਹ 10 ਮਈ (ਸੰਦੀਪ ਕੁਮਾਰ ਮਾਹਨਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਈਡੀ ਨੇ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ, ਜਿਸ ’ਤੇ ਅਦਾਲਤ ਨੇ ਸੰਜੀਵ ਅਰੋੜਾ ਨੂੰ 7 ਦਿਨਾਂ ਲਈ ਈਡੀ ਰਿਮਾਂਡ ’ਤੇ ਭੇਜ ਦਿੱਤਾ।

ਈਡੀ ਵਲੋਂ ਮਨੀ ਲਾਂਡਰਿੰਗ, ਕਥਿਤ ਫਰਜ਼ੀ ਜੀਐਸਟੀ ਬਿਲਿੰਗ ਅਤੇ ਆਰਥਿਕ ਲੈਣ-ਦੇਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਵੀ ਹਲਚਲ ਤੇਜ਼ ਹੋ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਮਜੀਠਿਆ ਦੇ ਵਿਦੇਸ਼ ਭੱਜਣ ਤੇ ਦਾਅਵਿਆਂ ਤੇ ਭੜਕੇ ਬੰਟੀ ਬੈਂਸ ਅਗਲੀ ਖ਼ਬਰ ਵਿਜੇ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
Ad Position 24