26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੰਜੀਵ ਅਰੋੜਾ ਦੀ 16 ਮਈ ਨੂੰ ਦੁਬਾਰਾ ਹੋਵੇਗੀ ਸੁਣਵਾਈ

ਚੰਡੀਗੜ੍ਹ, 10 ਮਈ- ਸੰਜੀਵ ਅਰੋੜਾ ਦੀ 16 ਮਈ ਨੂੰ ਦੁਬਾਰਾ ਸੁਣਵਾਈ ਹੋਵੇਗੀ। ਜਾਣਕਾਰੀ ਅਨੁਸਾਰ, ਸੰਜੀਵ ਅਰੋੜਾ ਨੂੰ ਡਾਕਟਰ ਦੀ ਸਲਾਹ ਅਨੁਸਾਰ ਹੀ ਦਵਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਿੱਤੀਆਂ ਜਾਣਗੀਆਂ...

Ad Position 21
No active advertisement
ਅਜੀਤ ਡੈਸਕ 10-05-2026

ਚੰਡੀਗੜ੍ਹ, 10 ਮਈ- ਸੰਜੀਵ ਅਰੋੜਾ ਦੀ 16 ਮਈ ਨੂੰ ਦੁਬਾਰਾ ਸੁਣਵਾਈ ਹੋਵੇਗੀ। ਜਾਣਕਾਰੀ ਅਨੁਸਾਰ, ਸੰਜੀਵ ਅਰੋੜਾ ਨੂੰ ਡਾਕਟਰ ਦੀ ਸਲਾਹ ਅਨੁਸਾਰ ਹੀ ਦਵਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਕੋਰਟ ਨੇ ਈਡੀ ਨੂੰ ਕਈ ਸ਼ਰਤਾਂ ਦੇ ਨਾਲ ਸੰਜੀਵ ਅਰੋੜਾ ਦਾ ਰਿਮਾਂਡ ਦਿੱਤਾ।

ਸਵੇਰੇ 10 ਵਜੇ ਤੋਂ 11 ਵਜੇ ਤੱਕ ਹੀ ਉਨ੍ਹਾਂ ਨੂੰ ਵਕੀਲ ਮਿਲ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਗਿੱਦੜਬਾਹਾ ਵਿਚ ਕਰਨਗੇ “ ਲੋਕ ਮਿਲਣੀ ” ਅਗਲੀ ਖ਼ਬਰ ਵਿਜੇ ਥਲਾਪਤੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Ad Position 24