26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੰਜੀਵ ਅਰੋੜਾ ਨੇ ਭਾਜਪਾ ਵਿਚ ਸ਼ਾਮਿਲ ਹੋਣ ਨਾਲੋਂ ਜੇਲ੍ਹ ਜਾਣਾ ਪਸੰਦ ਕੀਤਾ- ਕੇਜਰੀਵਾਲ

ਦਿੱਲੀ, 10 ਮਈ- ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ...

Ad Position 21
No active advertisement
ਅਜੀਤ ਡੈਸਕ 10-05-2026

ਦਿੱਲੀ, 10 ਮਈ- ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਐਕਸ ਤੇ ਲਿਖਦਿਆ ਭਾਜਪਾ ਤੇ ਤਨਜ ਕੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮੁਸੀਬਤ ਦੇ ਸਮੇਂ ਵਿਚ ਹੀ ਵਿਅਕਤੀ ਦਾ ਕਿਰਦਾਰ ਸਾਹਮਣੇ ਆਉਂਦਾ ਹੈ।

ਸੰਜੀਵ ਅਰੋੜਾ ਨੇ ਭਾਜਪਾ ਵਿਚ ਸ਼ਾਮਿਲ ਹੋਣ ਨਾਲੋਂ ਜੇਲ੍ਹ ਜਾਣਾ ਪਸੰਦ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਸਲਾਮ ਹੈ।

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਦੋ ਪਿਸਟਲ ਸਮੇਤ ਤਿੰਨ ਕਾਬੂ, ਦੋਸ਼ੀਆਂ ਦੇ ਤਾਰ ਪਾਕਿਸਤਾਨ ਨਾਲ ਜੁੜੇ ਅਗਲੀ ਖ਼ਬਰ ਅੱਜ ਚੇਨੱਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਹੋਵੇਗਾ ਮੁਕਾਬਲਾ
Ad Position 24