26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਹਿਕਾਰੀ ਖੇਤੀਬਾੜੀ ਸਭਾ ਦੇ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਕੁਲਵਿੰਦਰ ਸਿੰਘ ਚੱਠਾ ਬਣੇ ਪ੍ਰਧਾਨ

ਤਪਾ ਮੰਡੀ (ਬਰਨਾਲਾ), 11 ਮਈ (ਵਿਜੇ ਸ਼ਰਮਾ)- ਸਥਾਨਕ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਸਰਬਸੰਮਤੀ ਨਾਲ ਸਕੱਤਰ ਬਲੋਰ ਸਿੰਘ ਦੀ ਅਗਵਾਈ ਹੇਠ ਹੋਈ...

Ad Position 21
No active advertisement
ਅਜੀਤ ਡੈਸਕ 11-05-2026

ਤਪਾ ਮੰਡੀ (ਬਰਨਾਲਾ), 11 ਮਈ (ਵਿਜੇ ਸ਼ਰਮਾ)- ਸਥਾਨਕ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਸਰਬਸੰਮਤੀ ਨਾਲ ਸਕੱਤਰ ਬਲੋਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਆਮ ਆਦਮੀ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਚੱਠਾ ਨੂੰ ਪ੍ਰਧਾਨ ਥਾਪਿਆ ਗਿਆ। ਜਿਨਾਂ ਦਾ ਨਾਂ ਕੁਲਵੰਤ ਸਿੰਘ ਧਾਲੀਵਾਲ ਨੇ ਪੇਸ਼ ਕੀਤਾ ਅਤੇ ਤਾਈਦ ਗੁਲਾਬ ਸਿੰਘ ਕਾਲਾ ਸਿੱਧੂ ਵਲੋਂ ਕੀਤੀ ਗਈ।

ਇਸ ਮੌਕੇ ਸਹਿਕਾਰੀ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਅਤੇ ਮੀਤ ਪ੍ਰਧਾਨ ਗੋਰਾ ਸਿੰਘ ਨੂੰ ਬਣਾਇਆ ਗਿਆ। ਨਵ ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਚੱਠਾ ਦਾ ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ, ਚੰਬਾ ਸਿੰਘ ਚੱਠਾ, ਝਲੰਧਰ ਸਿੰਘ ਚੱਠਾ ਤੇ ਹੋਰਨਾਂ ਵਲੋਂ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਪਿੰਡ ਪਤਾਲਪੁਰੀ ਵਿਖੇ ਤੇਜ਼ ਹਨੇਰੀ ਝੱਖੜ ਨਾਲ ਉਸਾਰੀ ਅਧੀਨ ਇਮਾਰਤ ਡਿੱਗੀ, 15 ਲੱਖ ਦੇ ਕਰੀਬ ਹੋਇਆ ਨੁਕਸਾਨ ਅਗਲੀ ਖ਼ਬਰ ਜੰਗ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ
Ad Position 24