25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਕੈਬਨਿਟ ਵਿਚ ਫੇਰਬਦਲ, ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਮੰਤਰੀਆਂ 'ਚ ਵੰਡ

ਚੰਡੀਗੜ੍ਹ, 11 ਮਈ - ਪੰਜਾਬ ਸਰਕਾਰ ਵਲੋਂ ਮਹਿਕਮਿਆਂ 'ਚ ਫੇਰਬਦਲ ਕੀਤਾ ਗਿਆ ਹੈ। ਤਰੁਣਪ੍ਰੀਤ ਸਿੰਘ ਸੌਦ ਨੂੰ ਬਿਜਲੀ ਵਿਭਾਗ ਸੌਂਪਿਆ ਗਿਆ ਹੈ ਜਦਕਿ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਅਤੇ ਅਮਨ...

Ad Position 21
No active advertisement
ਅਜੀਤ ਡੈਸਕ 11-05-2026

ਚੰਡੀਗੜ੍ਹ, 11 ਮਈ - ਪੰਜਾਬ ਸਰਕਾਰ ਵਲੋਂ ਮਹਿਕਮਿਆਂ 'ਚ ਫੇਰਬਦਲ ਕੀਤਾ ਗਿਆ ਹੈ। ਈ.ਡੀ. ਵਲੋਂ ਗ੍ਰਿਫ਼ਤਾਰ ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਮੰਤਰੀਆਂ 'ਚ ਵੰਡ ਕੀਤੀ ਗਈ ਹੈ।ਤਰੁਣਪ੍ਰੀਤ ਸਿੰਘ ਸੌਦ ਨੂੰ ਬਿਜਲੀ ਵਿਭਾਗ ਸੌਂਪਿਆ ਗਿਆ ਹੈ ਜਦਕਿ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਅਤੇ ਅਮਨ ਅਰੋੜਾ ਇੰਡਸਟਰੀ ਵਿਭਾਗ ਸੌਂਪਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : 15 ਓਵਰਾਂ ਬਾਅਦ ਪੰਜਾਬ ਦਾ ਸਕੋਰ 149/2 ਅਗਲੀ ਖ਼ਬਰ ਆਈ.ਪੀ.ਐੱਲ. 2026 : 10 ਓਵਰਾਂ ਬਾਅਦ ਪੰਜਾਬ ਦਾ ਸਕੋਰ 107/2
Ad Position 24