25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਈ.ਪੀ.ਐੱਲ. 2026 : ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਨੂੰ ਜਿੱਤਣ ਲਈ ਦਿੱਤਾ 211 ਦੌੜਾਂ ਦਾ ਟੀਚਾ

ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 11 ਮਈ - ਆਈ.ਪੀ.ਐੱਲ. 2026 ਦਾ 55ਵਾਂ ਮੈਚ ਪੰਜਾਬ ਕਿੰਗਜ਼ ਅਤ ਦਿੱਲੀ ਕੈਪੀਟਲਜ਼ ਵਿਚਕਾਰ ਧਰਮਸ਼ਾਲਾ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਦੇ ਕਪਤਾਨ ਅਕਸ਼ਰ ਪਟੇਲ...

Ad Position 21
No active advertisement
ਅਜੀਤ ਡੈਸਕ 11-05-2026

ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 11 ਮਈ - ਆਈ.ਪੀ.ਐੱਲ. 2026 ਦਾ 55ਵਾਂ ਮੈਚ ਪੰਜਾਬ ਕਿੰਗਜ਼ ਅਤ ਦਿੱਲੀ ਕੈਪੀਟਲਜ਼ ਵਿਚਕਾਰ ਧਰਮਸ਼ਾਲਾ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਦੇ ਕਪਤਾਨ ਅਕਸ਼ਰ ਪਟੇਲ ਨੇ ਪੰਜਾਬ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 210 ਦੌੜਾਂ ਬਣਾਈਆਂ। ਪੰਜਾਬ ਵਲੋਂ ਸਲਾਮੀ ਬੱਲੇਬਾਜ਼ ਪ੍ਰਿਯਾਂਸ਼ ਆਰੀਆ ਨੇ 56 (33 ਗੇਂਦਾਂ) ਅਤੇ ਕਪਤਾਨ ਸ਼੍ਰੇਅਸ ਅਈਅਰ ਦੀਆਂ 50 (32 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ। ਦਿੱਲੀ ਕੈਪੀਟਲਜ਼ ਵਲੋਂ ਮਾਧਵ ਤਿਵਾਰੀ ਨੇ 4 ਓਵਰਾਂ ਵਿਚ 40 ਦੌੜਾਂ ਦੇ ਕੇ 2 ਅਤੇ ਮਿਸ਼ੇਲ ਸਟਾਰਕ ਨੇ 4 ਓਵਰਾਂ ਵਿਚ ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ ਜਦਕਿ ਮੁਕੇਸ਼ ਕੁਮਾਰ ਨੂੰ ਇਕ ਵਿਕਟ ਮਿਲੀ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ 2026 : ਦਿੱਲੀ ਕੈਪਟੀਟਲਜ਼ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਆਈ.ਪੀ.ਐੱਲ. 2026 : ਪੰਜਾਬ ਨੇ ਗਵਾਈ 5ਵੀਂ ਵਿਕਟ, ਸ਼ਸ਼ਾਂਕ ਸਿੰਘ ਬਿਨਾਂ ਕੋਈ ਦੌੜ ਬਣਾਏ ਆਊਟ
Ad Position 24