25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਈ.ਡੀ. ਨੇ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਸੁਜੀਤ ਬੋਸ ਨੂੰ ਕੀਤਾ ਗ੍ਰਿਫ਼ਤਾਰ

ਕੋਲਕਾਤਾ, 11 ਮਈ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਸੁਜੀਤ ਬੋਸ ਨੂੰ ਨਗਰਪਾਲਿਕਾ ਭਰਤੀ ਘੁਟਾਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਬੋਸ ਨੇ ਦੱਖਣੀ ਦਮ ਦਮ ਨਗਰਪਾਲਿਕਾ...

Ad Position 21
No active advertisement
ਅਜੀਤ ਡੈਸਕ 11-05-2026

ਕੋਲਕਾਤਾ, 11 ਮਈ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਸੁਜੀਤ ਬੋਸ ਨੂੰ ਨਗਰਪਾਲਿਕਾ ਭਰਤੀ ਘੁਟਾਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਬੋਸ ਨੇ ਦੱਖਣੀ ਦਮ ਦਮ ਨਗਰਪਾਲਿਕਾ ਦੇ ਅਧੀਨ ਵੱਖ-ਵੱਖ ਅਹੁਦਿਆਂ ਲਈ 150 ਉਮੀਦਵਾਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਸਿਫਾਰਸ਼ ਕੀਤੀ ਸੀ।
ਇਸ ਮੌਕੇ ਸੁਜੀਤ ਬੋਸ ਦੇ ਵਕੀਲ, ਐਡਵੋਕੇਟ ਅਮਲੇਸ਼ ਰਾਏ ਨੇ ਕਿਹਾ, "... ਮੈਨੂੰ ਅਧਿਕਾਰਤ ਤੌਰ 'ਤੇ ਨਹੀਂ ਪਤਾ ਕਿ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ... ਰਿਕਾਰਡਿੰਗ ਅਜੇ ਵੀ ਚੱਲ ਰਹੀ ਹੈ... ਉਨ੍ਹਾਂ ਨੇ ਹੁਣ ਤੱਕ ਸਾਨੂੰ ਸੂਚਿਤ ਨਹੀਂ ਕੀਤਾ, ਅਸੀਂ ਲਾਬੀ ਵਿਚ ਬੈਠੇ ਸੀ... ਮੈਂ ਕੁਝ ਨਹੀਂ ਕਹਿ ਸਕਦਾ..."।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਮੋਗਾ ਦੇ ਪਿੰਡ ਸਮਾਧ ਭਾਈ ਦੀ ਰਮਨਦੀਪ ਕੌਰ ਨੇ ਮੈਰਿਟ ਵਿਚ ਦਰਜ਼ ਕਰਾਇਆ ਆਪਣਾ ਨਾਂਅ
Ad Position 24