25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਹੁਣ ਭ੍ਰਿਸ਼ਟ ਨਹੀਂ ਬਚ ਸਕਣਗੇ- ਸੁਨੀਲ ਜਾਖੜ

ਚੰਡੀਗੜ੍ਹ,12 ਮਈ- ਵਿਜੀਲੈਂਸ ਦਫ਼ਤਰ ’ਤੇ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਪੰਜਾਬ ਭਾਜਪਾ ਦੇ ਇੰਚਾਰਜ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਰਾਤ ਪੰਜਾਬ ਵਿਜੀਲੈਂਸ...

Ad Position 21
No active advertisement
ਅਜੀਤ ਡੈਸਕ 12-05-2026

ਚੰਡੀਗੜ੍ਹ,12 ਮਈ- ਵਿਜੀਲੈਂਸ ਦਫ਼ਤਰ ’ਤੇ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਪੰਜਾਬ ਭਾਜਪਾ ਦੇ ਇੰਚਾਰਜ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਰਾਤ ਪੰਜਾਬ ਵਿਜੀਲੈਂਸ ਦਫ਼ਤਰ 'ਤੇ ਸੀ.ਬੀ.ਆਈ. ਦੇ ਛਾਪੇਮਾਰੀ ਤੋਂ ਬਾਅਦ ਨਾ ਸਿਰਫ਼ ਅਧਿਕਾਰੀਆਂ ਵਿਚ ਦਹਿਸ਼ਤ ਦੀ ਭਾਵਨਾ ਫੈਲ ਗਈ ਹੈ, ਸਗੋਂ ਮੰਤਰੀਆਂ ਅਤੇ ਆਗੂਆਂ ਨੂੰ ਵੀ ਲੁੱਕਣ ਲਈ ਭੱਜਣਾ ਪਿਆ ਹੈ।

ਉਨ੍ਹਾਂ ਨੇ ਆਪਣੇ ਆਪ ਨੂੰ ਬਚਾਉਣ ਲਈ ਤਰੀਕੇ ਲੱਭਣੇ ਸ਼ੁਰੂ ਕਰ ਦਿੱਤੇ ਹਨ ਪਰ ਭ੍ਰਿਸ਼ਟ ਬਚ ਨਹੀਂ ਸਕਣਗੇ - ਹਰ ਆਖਰੀ ਵਿਅਕਤੀ ਨੂੰ ਫੜ੍ਹ ਲਿਆ ਜਾਵੇਗਾ।

'ਸਬ ਕਾ ਹਿਸਾਬ' ਦਾ ਸਮਾਂ ਨੇੜੇ ਹੈ!

Ad Position 22
No active advertisement
ਪਿਛਲੀ ਖ਼ਬਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਸ਼ੱਕੀ ਹਾਲਾਤ ਵਿਚ ਇਕ ਵਿਅਕਤੀ ਬੀ.ਐਸ.ਐਫ਼. ਵਲੋਂ ਕਾਬੂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ 10ਵੀਂ ਜਮਾਤ ਦੇ ਟਾਪਰਾਂ ਨਾਲ ਕਰਨਗੇ ਮੁਲਾਕਾਤ
Ad Position 24