25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਰਤ ਮਾਲਾ ਪ੍ਰਾਜੈਕਟ ਦਾ ਨਿਰਮਾਣ ਰੋਕ ਰਹੇ 50 ਕਿਸਾਨ ਗ੍ਰਿਫ਼ਤਾਰ

ਸ਼ਹਿਣਾ, (ਬਰਨਾਲਾ), 12 ਮਈ (ਸੁਰੇਸ਼ ਗੋਗੀ)- ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪਿੰਡਾਂ ’ਚੋਂ ਲੰਘਦੀ ਸੜਕ ਭਾਰਤ ਮਾਲਾ ਦੇ ਨਿਰਮਾਣ ਦਾ ਵਿਰੋਧ ਕਰ ਰਹੇ 50 ਕਿਸਾਨਾਂ ਨੂੰ ਅੱਜ ਸਵੇਰੇ ਪੁਲਿਸ...

Ad Position 21
No active advertisement
ਅਜੀਤ ਡੈਸਕ 12-05-2026

ਸ਼ਹਿਣਾ, (ਬਰਨਾਲਾ), 12 ਮਈ (ਸੁਰੇਸ਼ ਗੋਗੀ)- ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪਿੰਡਾਂ ’ਚੋਂ ਲੰਘਦੀ ਸੜਕ ਭਾਰਤ ਮਾਲਾ ਦੇ ਨਿਰਮਾਣ ਦਾ ਵਿਰੋਧ ਕਰ ਰਹੇ 50 ਕਿਸਾਨਾਂ ਨੂੰ ਅੱਜ ਸਵੇਰੇ ਪੁਲਿਸ ਨੇ ਸ਼ਹਿਣਾ ਤੋਂ ਇਲਾਵਾ ਹੋਰ ਕਈ ਪਿੰਡਾਂ ਵਿਚ ਰੋਡ ਸੰਘਰਸ਼ ਕਮੇਟੀ ਦੇ ਝੰਡੇ ਹੇਠ ਸੰਘਰਸ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਪਿੰਡ ਦੇਹਰ ਭੱਠੇ ਨੇੜੇ ਨੌਜਵਾਨ ਦਾ ਕਤਲ ਅਗਲੀ ਖ਼ਬਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਸ਼ੱਕੀ ਹਾਲਾਤ ਵਿਚ ਇਕ ਵਿਅਕਤੀ ਬੀ.ਐਸ.ਐਫ਼. ਵਲੋਂ ਕਾਬੂ
Ad Position 24