25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਸੀਂ ਸੀਬੀਆਈ ਨੂੰ ਪੂਰਾ ਸਹਿਯੋਗ ਦੇਵਾਂਗੇ- ਵਿਜੀਲੈਂਸ

ਮੋਹਾਲੀ, 12 ਮਈ- ਸੀਬੀਆਈ ਦੀ ਰੇਡ ‘ਤੇ ਵਿਜੀਲੈਂਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ...

Ad Position 21
No active advertisement
ਅਜੀਤ ਡੈਸਕ 12-05-2026

ਮੋਹਾਲੀ, 12 ਮਈ- ਸੀਬੀਆਈ ਦੀ ਰੇਡ ‘ਤੇ ਵਿਜੀਲੈਂਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੀਬੀਆਈ ਨੇ ਇਕ ਪ੍ਰਾਈਵੇਟ ਸ਼ਖਸ ਨੂੰ ਹਿਰਾਸਤ ਵਿਚ ਲਿਆ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਅਸੀਂ ਸੀਬੀਆਈ ਨੂੰ ਪੂਰਾ ਸਹਿਯੋਗ ਦੇਵਾਂਗੇ ਅਤੇ ਸੀਬੀਆਈ ਵਲੋਂ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦਿਆਂਗੇ ਅਤੇ ਜੇਕਰ ਬਿਊਰੋ ਦੇ ਕਿਸੇ ਵਿਅਕਤੀ ਦਾ ਨਾਂਅ ਆਇਆ ਤਾਂ ਸਹਿਯੋਗ ਕਰਾਂਗੇ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਦਸਵੀਂ ਕਲਾਸ ’ਚ ਬਾਜ਼ੀ ਮਾਰਨ ਵਾਲੇ ਬੱਚਿਆਂ ਨਾਲ ਮੁੱਖ ਮੰਤਰੀ ਮਾਨ ਵਲੋਂ ਮੁਲਾਕਾਤ
Ad Position 24