25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਗਤ...

Ad Position 21
No active advertisement
ਅਜੀਤ ਡੈਸਕ 12-05-2026

ਅੰਮ੍ਰਿਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਗਤ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ, ਸੰਤ ਗੁਰਦੀਪ ਗਿਰੀ, ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਦੀਪਕ ਬਾਲੀ, ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਗਤ ਰਵੀਦਾਸ ਜੀ ਦੀਆਂ ਸਿੱਖਿਆਵਾਂ ਪ੍ਰਤੀ ਆਪਣੇ ਵਿਚਾਰਾਂ ਸੀ ਸਾਂਝ ਪਾਈ ਗਈ।

Ad Position 22
No active advertisement
ਪਿਛਲੀ ਖ਼ਬਰ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ 'ਆਪ' 'ਚ ਸ਼ਾਮਲ ਹੋਏ ਅਗਲੀ ਖ਼ਬਰ ਅਸੀਂ ਸੀਬੀਆਈ ਨੂੰ ਪੂਰਾ ਸਹਿਯੋਗ ਦੇਵਾਂਗੇ- ਵਿਜੀਲੈਂਸ
Ad Position 24