25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭ੍ਰਿਸ਼ਟਾਚਾਰ ਨਾਲ ਲੜਨ ਲਈ ਬਣਾਇਆ ਗਿਆ ਅਹੁਦਾ ਭ੍ਰਿਸ਼ਟ ਹੋ ਗਿਆ- ਸੁਖਬੀਰ ਬਾਦਲ

ਚੰਡੀਗੜ੍ਹ, 12 ਮਈ- ਸੁਖਬੀਰ ਬਾਦਲ ਨੇ ਸੀ.ਬੀ.ਆਈ ਵਲੋਂ ਪੰਜਾਬ ਵਿਜੀਲੈਂਸ ਦੇ ਮੁੱਖ ਦਫ਼ਤਰ ‘ਤੇ ਰੇਡ ਨੂੰ ਲੈ ਕੇ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 'ਕੱਟੜ ਇਮਾਨਦਰ ਪਾਰਟੀ' ਦੀ ਸੱਚਾਈ ਲਗਾਤਾਰ ਸਾਹਮਣੇ ਆ ਰਹੀ ਹੈ...

Ad Position 21
No active advertisement
ਅਜੀਤ ਡੈਸਕ 12-05-2026

ਚੰਡੀਗੜ੍ਹ, 12 ਮਈ- ਸੁਖਬੀਰ ਬਾਦਲ ਨੇ ਸੀ.ਬੀ.ਆਈ ਵਲੋਂ ਪੰਜਾਬ ਵਿਜੀਲੈਂਸ ਦੇ ਮੁੱਖ ਦਫ਼ਤਰ ‘ਤੇ ਰੇਡ ਨੂੰ ਲੈ ਕੇ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 'ਕੱਟੜ ਇਮਾਨਦਰ ਪਾਰਟੀ' ਦੀ ਸੱਚਾਈ ਲਗਾਤਾਰ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ, ਡੀਆਈਜੀ ਅਤੇ ਹੁਣ ਰਾਜ ਵਿਜੀਲੈਂਸ ਮੁਖੀ ਦਾ ਨਾਮ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਬਣਾਇਆ ਗਿਆ ਅਹੁਦਾ ਭ੍ਰਿਸ਼ਟ ਹੋ ਗਿਆ ਹੈ ਅਤੇ ਇਹ ਬਹੁਤ ਗੰਭੀਰ ਹੈ।

ਇਸ ਦੀ ਡੂੰਘਾਈ ਨਾਲ ਜਾਂਚ ਅਤੇ ਸਾਰੇ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਆਮ ਆਦਮੀ ਪਾਰਟੀ ਨੇ ਹਰ ਸੰਸਥਾ ਨੂੰ ਢਾਹ ਦਿੱਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋਂ ‘ਤੇ ਰੇਡ ਮਾਮਲੇ ਵਿਚ 3 ਗ੍ਰਿਫ਼ਤਾਰ ਅਗਲੀ ਖ਼ਬਰ 'ਸਤਿਕਾਰ ਸੋਧ ਐਕਟ' ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ
Ad Position 24