25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਓਵਰਟੇਕ ਕਰਦਿਆਂ ਬੇਕਾਬੂ ਹੋਈ ਥਾਰ, ਵਾਪਰਿਆ ਭਿਆਨਕ ਹਾਦਸਾ

ਅੰਮ੍ਰਿਤਸਰ, 12 ਮਈ ( ਹਰਿੰਦਰ ਸਿੰਘ)- ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ...

Ad Position 21
No active advertisement
ਅਜੀਤ ਡੈਸਕ 12-05-2026

ਅੰਮ੍ਰਿਤਸਰ, 12 ਮਈ ( ਹਰਿੰਦਰ ਸਿੰਘ)- ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ, ਇਕ ਕਾਰ ਦੂਜੀ ਗੱਡੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਇਸ ਦੌਰਾਨ ਸੰਤੁਲਨ ਬਿਗੜਣ ਕਾਰਨ ਥਾਰ ਬੇਕਾਬੂ ਹੋ ਗਈ। ਹਾਦਸੇ ਵਿਚ ਥਾਰ ਸੜਕ ਦੇ ਦੂਜੇ ਪਾਸੇ ਜਾ ਕੇ ਸੜਕ ਕਿਨਾਰੇ ਖੜੇ ਗੰਨਿਆਂ ਵਾਲੇ ਰੋਹ ਦੇ ਘੜੂਕੇ ਨਾਲ ਜਾ ਟਕਰਾਈ, ਜਿਸ ਕਾਰਨ ਗੱਡੀ ਦਾ ਭਾਰੀ ਨੁਕਸਾਨ ਹੋਇਆ।

ਇਹ ਪੂਰੀ ਘਟਨਾ ਦੀ ਵੀਡੀਓ ਥਾਰ ਵਿਚ ਲੱਗੇ ਕੈਮਰੇ ਵਿਚ ਕੈਦ ਹੋ ਗਈ ਹੈ। ਹਾਦਸੇ ਤੋਂ ਬਾਅਦ ਦੂਜੀ ਕਾਰ ਦਾ ਡਰਾਈਵਰ ਆਪਣੀ ਗੱਡੀ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੇ ਆਧਾਰ ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲੇ ਪੈਰੋਲ- ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ- ਅਕਾਲੀ ਦਲ
Ad Position 24