25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ 'ਤੇ ਚੱਲਿਆਂ ਗੋਲੀਆਂ

ਹਰਿਆਣਾ,12 ਮਈ (ਇੰਟ)-ਹਰਿਆਣਾ 'ਚ ਕਰਨਾਲ ਦੇ ਪਿੰਡ ਗੌਂਡਰ 'ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ 'ਤੇ ਗੋਲੀਆਂ ਚੱਲਣ ਦੇ ਦਾਅਵਿਆਂ ਨੇ ਹੰਗਾਮਾ ਮਚਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਇੱਕ ਪੋਸਟ 'ਚ ਦਾਅਵਾ ...

Ad Position 21
No active advertisement
ਅਜੀਤ ਡੈਸਕ 12-05-2026

ਹਰਿਆਣਾ,12 ਮਈ (ਇੰਟ)-ਹਰਿਆਣਾ 'ਚ ਕਰਨਾਲ ਦੇ ਪਿੰਡ ਗੌਂਡਰ 'ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ 'ਤੇ ਗੋਲੀਆਂ ਚੱਲਣ ਦੇ ਦਾਅਵਿਆਂ ਨੇ ਹੰਗਾਮਾ ਮਚਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਇੱਕ ਪੋਸਟ 'ਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਕਥਿਤ ਤੌਰ 'ਤੇ ਜੁੜੇ ਟਾਇਸਨ ਬਿਸ਼ਨੋਈ ਅਤੇ ਆਰਜੂ ਬਿਸ਼ਨੋਈ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਕਿ ਗੋਲੀਬਾਰੀ ਇੱਕ "ਚੇਤਾਵਨੀ" ਵਜੋਂ ਕੀਤੀ ਗਈ ਸੀ। ਪੋਸਟ ਵਿਚ ਗਾਇਕ ਦੇ ਮੈਨੇਜਰ 'ਤੇ ਔਰਤਾਂ ਪ੍ਰਤੀ ਸ਼ੋਸ਼ਣ ਅਤੇ ਦੁਰਵਿਵਹਾਰ ਸਮੇਤ ਗੰਭੀਰ ਦੋਸ਼ ਵੀ ਲਗਾਏ ਗਏ ਸਨ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ। ਹਾਲਾਂਕਿ ਇਸ ਵਾਇਰਲ ਪੋਸਟ ਦੀ ਪੁਸ਼ਟੀ ਨਹੀਂ ਕਰਦੇ ਹਾਂ ।
 

Ad Position 22
No active advertisement
ਪਿਛਲੀ ਖ਼ਬਰ ਆਈ ਪੀ ਐੱਲ 2026- ਸਨਰਾਈਜ਼ਰਸ ਹੈਦਰਾਬਾਦ ਦੇ ਗੁਜਰਾਤ ਟਾਇਟਨਸ ਖਿਲਾਫ 13.3 ਓਵਰਾਂ ਤੋਂ ਬਾਅਦ 82/9 ਅਗਲੀ ਖ਼ਬਰ ਆਈ ਪੀ ਐੱਲ 2026- ਸਨਰਾਈਜ਼ਰਸ ਹੈਦਰਾਬਾਦ ਦੇ ਗੁਜਰਾਤ ਟਾਇਟਨਸ ਖਿਲਾਫ 12.2 ਓਵਰਾਂ ਤੋਂ ਬਾਅਦ 72/8
Ad Position 24